ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ
ਪਟਿਆਲਾ ,6 ਅਕਤੂਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ-ਵੱਖ ਸਥਾਨਾ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ […]
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ Read More »







