ਮਾਝਾ

Majha

ramleela

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮਲੀਲਾ ਦੇ ਸਮਾਪਤ ਹੋਣ ‘ਤੇ ਕਰਵਾਇਆ ਹਵਨ ਤੇ ਬ੍ਰਹਮਭੋਜ

ਪਟਿਆਲਾ, 5 ਅਕਤੂਬਰ :- ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖ-ਰੇਖ ਹੇਠ ਜੋੜੀਆਂ ਭੱਠੀਆਂ ਚੌਕ ਵਿੱਚ ਆਯੋਜਿਤ ਸ਼੍ਰੀ ਰਾਮਲੀਲਾ ਦੇ ਸਮਾਪਤ ਹੋਣ ਤੋਂ ਬਾਅਦ ਅੱਜ ਹਵਨ ਯੱਗ ਅਤੇ ਬ੍ਰਹਮਭੋਜ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਾਰੇ ਕਲੱਬ ਮੈਂਬਰਾਂ, ਇਲਾਕੇ ਨਿਵਾਸੀਆਂ ਅਤੇ ਸ਼੍ਰੀ ਰਾਮਲੀਲਾ ਵਿੱਚ ਵੱਖ-ਵੱਖ ਪਾਤਰ ਨਿਭਾਉਣ ਵਾਲੇ ਸਾਰੇ […]

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮਲੀਲਾ ਦੇ ਸਮਾਪਤ ਹੋਣ ‘ਤੇ ਕਰਵਾਇਆ ਹਵਨ ਤੇ ਬ੍ਰਹਮਭੋਜ Read More »

yog

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ

ਪਟਿਆਲਾ, 5 ਅਕਤੂਬਰ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ Read More »

game

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 5 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ  ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ ਦੀ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ Read More »

pu

 ਹੁਣ ਪ੍ਰਦੂਸਿ਼ਤ ਮਿੱਟੀ ਵਿੱਚ ਉੱਗ ਸਕੇਗੀ ਸ਼ੁੱਧ ਸਰ੍ਹੋਂ; ਪੰਜਾਬੀ ਯੂਨੀਵਰਸਿਟੀ ਦੀ ਖੋਜ

ਪਟਿਆਲਾ, 5 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੀ ਇੱਕ ਤਾਜ਼ਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇੱਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ ਵਿੱਚ ਉਗਾਏ ਜਾ ਸਕਣ ਦੀ ਵਿਧੀ ਲੱਭੀ ਗਈ ਹੈ। ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਗੀਤਿਕਾ ਸਰਹਿੰਦੀ ਦੀ ਅਗਵਾਈ ਵਿੱਚ ਖੋਜਾਰਥੀ ਡਾ. ਗੁਰਵਰਿੰਦਰ ਕੌਰ ਵੱਲੋਂ ਇਹ ਖੋਜ ਕੀਤੀ ਗਈ ਹੈ। ਇਸ ਖੋਜ ਦੇ ਨਤੀਜੇ ਅੰਤਰਰਾਸ਼ਟਰੀ

 ਹੁਣ ਪ੍ਰਦੂਸਿ਼ਤ ਮਿੱਟੀ ਵਿੱਚ ਉੱਗ ਸਕੇਗੀ ਸ਼ੁੱਧ ਸਰ੍ਹੋਂ; ਪੰਜਾਬੀ ਯੂਨੀਵਰਸਿਟੀ ਦੀ ਖੋਜ Read More »

mayour-1

ਬੰਗਾਲੀ ਸਭਾ ਵੱਲੋਂ ਕਰਵਾਈ ਦੁਰਗਾ ਅਸ਼ਟਮੀ ਪੂਜਾ ਵਿੱਚ ਮੇਅਰ ਨੇ ਲਗਵਾਈ ਹਾਜਰੀ

ਪਟਿਆਲਾ, 4 ਅਕਤੂਬਰ – ਪਟਿਆਲਾ ਸ਼ਹਿਰ ਦੇ ਮਾਲਵਾ ਕਲੋਨੀ ਵਿਖੇ ਬੰਗਾਲੀ ਸਭਾ ਵੱਲੋਂ ਸ਼ਾਨਦਾਰ ਢੰਗ ਨਾਲ ਦੁਰਗਾ ਅਸ਼ਟਮੀ ਪੂਜਾ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਪਟਿਆਲਾ ਨਗਰ ਨਿਗਮ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੰਗਾਲੀ ਸਭਾ ਦੇ ਮੈਂਬਰਾਂ ਅਤੇ ਮਹਿਲਾ ਮੰਡਲ ਨੇ ਮਾਤਾ ਦੁਰਗਾ ਦੀ ਵਿਧੀ-ਵਿਧਾਨ

ਬੰਗਾਲੀ ਸਭਾ ਵੱਲੋਂ ਕਰਵਾਈ ਦੁਰਗਾ ਅਸ਼ਟਮੀ ਪੂਜਾ ਵਿੱਚ ਮੇਅਰ ਨੇ ਲਗਵਾਈ ਹਾਜਰੀ Read More »

master

ਅਧਿਆਪਕ ਗੁਰਦੇਵ ਸਿੰਘ ਸਨੌਰ ਦੀ ਸਟੇਟ ਅਵਾਰਡ ਲਈ ਚੋਣ

ਪਟਿਆਲਾ, 4 ਅਕਤੂਬਰ 2025 : ਅਧਿਆਪਕ ਗੁਰਦੇਵ ਸਿੰਘ ਸਨੌਰ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ। ਜਿਲਾ ਪਟਿਆਲਾ ਦੇ ਸਿੱਖਿਆ ਬਲਾਕ ਭੁਨਰਹੇੜੀ- 2 ਦੀ ਮਾਣਮੱਤੀ ਸ਼ਖਸੀਅਤ, ਕਰਮਸ਼ੀਲ ਤੇ ਅਣਥੱਕ ਅਧਿਆਪਕ ਗੁਰਦੇਵ ਸਿੰਘ ਨੂੰ ਸਟੇਟ ਐਵਾਰਡ ਲਈ ਚੁਣੇ ਜਾਣ ਤੇ ਪਟਿਆਲਾ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਤੇ ਅਧਿਆਪਕ

ਅਧਿਆਪਕ ਗੁਰਦੇਵ ਸਿੰਘ ਸਨੌਰ ਦੀ ਸਟੇਟ ਅਵਾਰਡ ਲਈ ਚੋਣ Read More »

mayour

ਮੇਅਰ ਕੁੰਦਨ ਗੋਗੀਆ ਵੱਲੋਂ ਫੋਕਲ ਪੁਆਇੰਟ ਫਾਇਰ ਬ੍ਰਿਗੇਡ ਦੀ ਅਚਨਚੇਤ ਚੈਕਿੰਗ

ਪਟਿਆਲਾ, 4 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਫੋਕਲ ਪੁਆਇੰਟ ਸਥਿਤ ਫਾਇਰ ਬ੍ਰਿਗੇਡ ਦਫ਼ਤਰ ਦਾ ਅਚਨਚੇਤ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਮੇਅਰ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਮਸ਼ੀਨਾਂ, ਕਰਮਚਾਰੀਆਂ ਦੀ ਹਾਜ਼ਰੀ, ਸੁਰੱਖਿਆ ਉਪਕਰਣਾਂ ਅਤੇ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਦੀ ਵਿਸਥਾਰ ਨਾਲ ਜਾਂਚ ਕੀਤੀ। ਇਸ ਦੌਰਾਨ ਮੇਅਰ ਨੇ ਸਪਸ਼ਟ ਕੀਤਾ ਕਿ

ਮੇਅਰ ਕੁੰਦਨ ਗੋਗੀਆ ਵੱਲੋਂ ਫੋਕਲ ਪੁਆਇੰਟ ਫਾਇਰ ਬ੍ਰਿਗੇਡ ਦੀ ਅਚਨਚੇਤ ਚੈਕਿੰਗ Read More »

plant

ਉਮੰਗ ਸੰਸਥਾ ਵੱਲੋਂ ਐਸ ਓ ਐਸ ਚਿਲਡਰਨ ਵਿਲੇਜ ਰਾਜਪੁਰਾ ਵਿੱਚ 100 ਤੋਂ ਵੱਧ ਬੂਟੇ ਲਗਾਏ

ਪਟਿਆਲਾ 4 ਅਕਤੂਬਰ  –  ਪਰਿਆਵਰਨ ਪ੍ਰਤੀ ਚੰਗੀ ਸ਼ੁਰੁਆਤ ਕਰਦਿਆਂ ਉਮੰਗ ਸੰਸਥਾ ਵੱਲੋਂ ਐਸ ਓ ਐਸ ਚਿਲਡਰਨ ਵਿਲੇਜ, ਰਾਜਪੁਰਾ ਵਿਖੇ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਸਥਾ ਦੀ ਟੀਮ ਨੇ ਨੁਮਾਇੰਦਿਆਂ ਦੇ  ਸਹਿਯੋਗ ਨਾਲ 100 ਤੋਂ ਵੱਧ ਬੂਟੇ ਲਗਾਏ। ਇਸ ਮੌਕੇ ਸੰਸਥਾ ਦੇ ਮੈਂਬਰ ਰਜਿੰਦਰ ਕੁਮਾਰ ਖੰਨਾ, ਪਰਮਜੀਤ ਸਿੰਘ, ਵਿਮਲ ਸ਼ਰਮਾ

ਉਮੰਗ ਸੰਸਥਾ ਵੱਲੋਂ ਐਸ ਓ ਐਸ ਚਿਲਡਰਨ ਵਿਲੇਜ ਰਾਜਪੁਰਾ ਵਿੱਚ 100 ਤੋਂ ਵੱਧ ਬੂਟੇ ਲਗਾਏ Read More »

game

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 4 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ Read More »

kirpal

ਭਾਰਤ ਦੇ ਪ੍ਰਧਾਨ ਮੰਤਰੀ ਪੰਜਾਬ ਲਈ ਵੀ ਖਜ਼ਾਨੇ ਦੇ ਮੂੰਹ ਖੋਲ੍ਹਣ : ਪ੍ਰੋ. ਬਡੂੰਗਰ 

ਪਟਿਆਲਾ, 4 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਤੋਂ ਮੁੱੜ ਪਾਣੀ ਛਡਿਆ ਗਿਆ ਹੈ, ਜਿਸ ਕਾਰਨ ਸਰਕਾਰੀ ਅਤੇ ਗੈਰ-ਸਰਕਾਰੀ ਮੀਡੀਆ ਵੱਲੋਂ ਪੰਜਾਬ ਦੇ 13 ਜਿਲ੍ਹਿਆਂ ਨੂੰ ਹੜਾਂ ਕਾਰਨ ਹੋਣ ਵਾਲੇ ਕਿਸੇ ਵੀ ਭਵਿੱਖਤ ਖਤਰੇ ਤੋਂ ਸੁਚੇਤ (ਅਲਰਟ) ਕਰ ਦਿੱਤਾ ਗਿਆ ਹੈ। ਉਨ੍ਹਾਂ

ਭਾਰਤ ਦੇ ਪ੍ਰਧਾਨ ਮੰਤਰੀ ਪੰਜਾਬ ਲਈ ਵੀ ਖਜ਼ਾਨੇ ਦੇ ਮੂੰਹ ਖੋਲ੍ਹਣ : ਪ੍ਰੋ. ਬਡੂੰਗਰ  Read More »

Scroll to Top