ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਸਾਂਝੇ ਕੀਤੇ ਨੁਕਤੇ
ਪਟਿਆਲਾ 4 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਹਿੱਤ ਚਲਾਈ ਗਈ ਮੁਹਿੰਮ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੋ. ਸਤੀਸ਼ ਕੁਮਾਰ ਵਰਮਾ ਪਾਠਕਾਂ ਦੇ ਰੂਬਰੂ ਹੋਏ। ਜਿਸ ਦੌਰਾਨ ਉਨ੍ਹਾਂ ਆਪਣੇ ਜੀਵਨ ’ਚ ਪੁਸਤਕ ਦੀ ਅਹਿਮੀਅਤ […]
ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਸਾਂਝੇ ਕੀਤੇ ਨੁਕਤੇ Read More »









