ਮਾਝਾ

Majha

ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ

ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ

ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ, 24 ਮਾਰਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ […]

ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ Read More »

ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ

ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਓਮੈਕਸ ਮਾਲ ਦੇ ਬਾਹਰ ਸਮਾਰੋਹ ਕਰਵਾਇਆ ਪਟਿਆਲਾ, 24 ਮਾਰਚ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮੈਡਮ ਸੁਮਨ ਬੱਤਰਾ ਵਲੋਂ ਆਪਣੀ ਟੀਮ ਨਾਲ ਇਕ ਸ਼ਹੀਦੀ ਸਮਾਗਮ ਇੱਥੇ ਓਮੈਕਸ ਮਾਲ ਦੇ ਬਾਹਰ ਬਹੁਤ ਜੋਸ਼ ਅਤੇ ਸ਼ਰਧਾ ਨਾਲ ਕਰਵਾਇਆ ਗਿਆ।

ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ Read More »

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਚੰਡੀਗੜ੍ਹ, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ Read More »

ਨਾਭਾ ਪਾਵਰ ਨੇ ਨੈਸ਼ਨਲ ਪਾਵਰ ਪਲਾਂਟ ਅਵਾਰਡ 2023 ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ

ਨਾਭਾ ਪਾਵਰ ਨੇ ਨੈਸ਼ਨਲ ਪਾਵਰ ਪਲਾਂਟ ਅਵਾਰਡ 2023 ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ

ਕੰਪਨੀ ਨੂੰ 500 ਮੈਗਾਵਾਟ ਤੋਂ ਵੱਧ ਸ਼੍ਰੇਣੀ ਵਿੱਚ ਵਿਜੇਤਾ ਘੋਸ਼ਿਤ ਕੀਤਾ ਗਿਆ ਰਾਜਪੁਰਾ: ਨਾਭਾ ਪਾਵਰ ਲਿਮਟਿਡ, ਜੋ ਕਿ 2×700 ਮੈਗਾਵਾਟ ਦੇ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਨੂੰ ਕੌਂਸਲ ਆਫ਼ ਐਨਵਾਇਰੋ ਐਕਸੀਲੈਂਸ ਦੁਆਰਾ ਆਯੋਜਿਤ ਨੈਸ਼ਨਲ ਪਾਵਰ ਪਲਾਂਟ ਐਵਾਰਡ 2023 ਵਿੱਚ ਮਾਨਤਾ ਦਿੱਤੀ ਗਈ ਹੈ। ਕੰਪਨੀ ਨੂੰ 500 ਮੈਗਾਵਾਟ ਤੋਂ ਵੱਧ ਸ਼੍ਰੇਣੀ ਵਿੱਚ ਵਿਜੇਤਾ

ਨਾਭਾ ਪਾਵਰ ਨੇ ਨੈਸ਼ਨਲ ਪਾਵਰ ਪਲਾਂਟ ਅਵਾਰਡ 2023 ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ Read More »

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ: ਇਹਤਿਆਤ ਵਜੋਂ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਪੰਜਾਬ ਪੁਲਸ ਕਰ ਸਕਦੀ ਹੈ ਰਿਹਾਅ – ਗ੍ਰਿਫਤਾਰ ਕੀਤੇ ਗਏ ਕੁੱਲ 207 ਵਿਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ ਵਿੱਚ ਪਾਏ ਗਏ ਸ਼ਾਮਲ – ਅਮ੍ਰਿਤਪਾਲ, ਉਸ ਦੇ ਸਾਥੀ ਪਪਲਪ੍ਰੀਤ ਨੂੰ ਪਨਾਹ ਦੇਣ ਦੇ ਦੋਸ਼ ’ਚ ਹਰਿਆਣਾ ਆਧਾਰਿਤ ਔਰਤ ਗ੍ਰਿਫਤਾਰ –

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ Read More »

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਸਨਮਾਨਿਆ ਸਮਾਜ ਪ੍ਰਤੀ ਨੌਜਵਾਨਾਂ ਦੇ ਨਿਰਸਵਾਰਥ ਸੇਵਾ ਵਾਲੇ ਜਜ਼ਬੇ ਲਈ ਐਵਾਰਡ ਨੂੰ ਇਕ ਪਛਾਣ ਦੱਸਿਆ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦਾ ਕੀਤਾ ਆਗਾਜ਼ ਹੁਸੈਨੀਵਾਲਾ (ਫ਼ਿਰੋਜ਼ਪੁਰ), 23 ਮਾਰਚ ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜ਼ਮਾਂ ਨੇ ਤਿੱਖੀ ਨਾਅਰੇਬਾਜ਼ੀ ਦੌਰਾਨ ਕੀਤਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਪ੍ਰਦਰਸ਼ਨ

ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜ਼ਮਾਂ ਨੇ ਤਿੱਖੀ ਨਾਅਰੇਬਾਜ਼ੀ ਦੌਰਾਨ ਕੀਤਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਪ੍ਰਦਰਸ਼ਨ

ਕਈ ਘੰਟੇ ਜਾਮ ਰਿਹਾ ਟਰੈਫਿਕ : ਸਰਕਾਰ ਤੁਰੰਤ 360 ਕਰੋੜ ਰੁਪਏ ਦੀ ਕਰਾਂਟ ਕਰੇ ਰਿਲੀਜ – ਸ਼ਹੀਦਾਂ ਦੇ ਜਿੰਦਾਬਾਦ ਦੇ ਨਾਅਰੇ ਗੂੰਜੇ ਤੇ ਸਰਕਾਰ ਦੇ ਮੁਰਦਾਬਾਦ ਦੇ ਨਾਅਰੇ ਪਟਿਆਲਾ, 23 ਮਾਰਚ : ਪੰਜਾਬ ਸਰਕਾਰ ਤੋਂ 360 ਕਰੋੜ ਰੁਪਏ ਦੀ ਗਰਾਂਟ ਲੈਣ ਲਈ ਅਤੇ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਜ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦੀ ਅਗਵਾਈ ਹੇਠ

ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜ਼ਮਾਂ ਨੇ ਤਿੱਖੀ ਨਾਅਰੇਬਾਜ਼ੀ ਦੌਰਾਨ ਕੀਤਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਪ੍ਰਦਰਸ਼ਨ Read More »

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਫ਼ਿਰੋਜ਼ਪੁਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਬੀ.ਐਸ.ਐਫ. ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਫ਼ਿਰੋਜ਼ਪੁਰ, 23 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ Read More »

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਆਜ਼ਾਦੀ ਦਿਵਾਈ-ਸਾਕਸ਼ੀ ਸਾਹਨੀ ਪਟਿਆਲਾ, 23 ਮਾਰਚ: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ Read More »

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਖਟਕੜ ਕਲਾਂ, 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ Read More »

Scroll to Top