ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ
ਪਟਿਆਲਾ, 24 ਨਵੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿਖੇ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਵੱਲੋਂ ਖੇਡ ਸਮਾਰੋਹ ਕਰਵਾਇਆ ਗਿਆ । ਐਸਐਮਸੀ ਦੇ ਪ੍ਰਧਾਨ ਟੇਕ ਚੰਦ ਨੇ ਮੁੱਖ ਮਹਿਮਾਨ ਵਜੋਂ ਮੈਬਰਾਂ ਸਮੇਤ ਹਾਜ਼ਰੀ ਲਵਾਈ। ਪ੍ਰਿੰਸੀਪਲ ਵੱਲੋਂ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ । ਖੋ-ਖੋ ਦੀ ਨੈਸ਼ਨਲ ਖਿਡਾਰਨ ਸਰੋਜ ਬਾਲਾ ਵੱਲੋਂ ਖੇਡ ਭਾਵਨਾ ਨਾਲ […]
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ Read More »









