ਮਾਝਾ

Majha

kissan

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ

ਪਟਿਆਲਾ, 29 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਏ ਦੋ ਦਿਨਾਂ ਕਿਸਾਨ ਮੇਲੇ ਵਿਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੀ 37 ਸਾਲਾ ਦੀ ਉੱਦਮੀ ਕਿਸਾਨ ਗੁਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਨੂੰ ਸਰਦਾਰਨੀ ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ (ਰੌਣੀ) ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ […]

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ Read More »

health

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ

ਪਟਿਆਲਾ 29 ਸਤੰਬਰ –  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋ ਦਿਲ ਨੁੰ ਬਿਮਾਰੀਆਂ ਤੋਂ ਬਚਾ ਕੇ ਸਿਹਤਮੰਦ ਰੱਖਣ ਅਤੇ ਜਾਗਰੂਕਤਾ ਸਬੰਧੀ ਵਿਸ਼ਵ ਦਿਲ ਦਿਵਸ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੀਆ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦੇਆ

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ Read More »

officer

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਰਾਜਪੁਰਾ, 29 ਸਤੰਬਰ : ਪਟਿਆਲਾ ਡਵੀਜ਼ਨਲ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਰਾਜਪੁਰਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਇੱਥੇ ਪੁੱਜੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਸਾਨਾਂ ਵੱਲੋਂ ਖ਼ੁਦ ਹੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਆਖਣ ਅਤੇ ਪਰਾਲੀ ਸੰਭਾਲਣ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਉਠਾਉਣ ‘ਤੇ

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ Read More »

ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਕੀਤਾ ਸੰਬੋਧਨ, ਕਿਸਾਨਾਂ ਲਈ ਐਲਾਨ

ਚੰਡੀਗੜ, 29 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਵੱਲੋਂ ਲਾਈ ‘ਜਨਤਾ ਦੀ ਵਿਧਾਨ ਸਭਾ’ ਨੂੰ ਨਕਲੀ ਵਿਧਾਨ ਸਭਾ ਦੱਸਦਿਆ ਤਿੱਖੇ ਤਨਜ਼ ਕੱਸੇ। ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਦੇ ਕਰੀਬ ਸੰਬੋਧਨ ਕੀਤਾ, ਜਿਸ ਵਿਚ ਉਨਾ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਰੁਪਏ ਤੇ ਦਰਿਆਵਾਂ ’ਚ

ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਕੀਤਾ ਸੰਬੋਧਨ, ਕਿਸਾਨਾਂ ਲਈ ਐਲਾਨ Read More »

sgpc

ਗੁਰਦੁਆਰਾ ਸ੍ਰੀ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਗੁਰਮਤਿ ਸਮਾਗਮ

ਪਟਿਆਲਾ 29 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਯੋਗ ਅਗਵਾਈ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਤਹਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ

ਗੁਰਦੁਆਰਾ ਸ੍ਰੀ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਗੁਰਮਤਿ ਸਮਾਗਮ Read More »

mandir

ਸ੍ਰੀ ਕਾਲੀ ਦੇਵੀ ਮੰਦਿਰ ਨੂੰ  ਵਿਕਸਤ ਕੀਤਾ ਜਾਵੇਗਾ-ਰਜਿੰਦਰ ਗੁਪਤਾ

ਪਟਿਆਲਾ, 29 ਸਤੰਬਰ : ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ ਗੁਪਤਾ, ਜੋ ਕਿ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਈਜ਼ਰੀ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਅੱਜ ਕਿਹਾ ਕਿ ਪਟਿਆਲਾ ਦੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਨੂੰ ਸ੍ਰੀ ਮਨਸਾ ਦੇਵੀ, ਵੈਸ਼ਨੂ ਦੇਵੀ ਤੇ ਹੋਰ ਵੱਡੇ ਧਾਰਮਿਕ ਅਸਥਾਨਾਂ ਦੀ ਤਰਜ

ਸ੍ਰੀ ਕਾਲੀ ਦੇਵੀ ਮੰਦਿਰ ਨੂੰ  ਵਿਕਸਤ ਕੀਤਾ ਜਾਵੇਗਾ-ਰਜਿੰਦਰ ਗੁਪਤਾ Read More »

ramleela

ਰਾਘੋਮਾਜਰਾ ਪਟਿਆਲਾ ਵਿਖੇ ਸਤਵੇ ਦਿਨ ਕਰਵਾਈ ਰਾਮਲੀਲਾ

ਪਟਿਆਲਾ, 29 ਸਤੰਬਰ : ਸ਼੍ਰੀ ਰਾਮ ਲੀਲਾ ਮੈਦਾਨ ਰਾਘੋਮਾਜਰਾ ਵਿੱਚ ਸੱਤਵੇਂ ਦਿਨ ਦੇ ਪ੍ਰੋਗਰਾਮ ਦੇ ਪਹਿਲੇ ਦ੍ਰਿਸ਼ ਵਿੱਚ ਭੀਲਨੀ (ਸ਼ਬਰੀ) ਨਾਲ  ਭਗਵਾਨ ਰਾਮ ਦੀ ਭੇਂਟ ਦੀ ਪੇਸ਼ਕਾਰੀ ਕੀਤੀ ਗਈ। ਸੀਤਾ ਹਰਣ ਕੇ ਬਾਅਦ ਪੰਪਾਂ ਸੁਰ ਪਰਬਤ ਕੇ ਪਾਸ ਪਹੁੰਚ ਕਰ ਵੀ ਸੀਤਾ ਜੀ ਦਾ ਕੋਈ ਪਤਾ ਨਹੀਂ ਲੱਗਦਾ। ਸ਼ਬਰਿ ਜੋ ਅਪਨੇ ਗੁਰ ਕੇ ਬਚਨ ਕੇ

ਰਾਘੋਮਾਜਰਾ ਪਟਿਆਲਾ ਵਿਖੇ ਸਤਵੇ ਦਿਨ ਕਰਵਾਈ ਰਾਮਲੀਲਾ Read More »

camp

ਜਨਹਿਤ ਸਮਿਤੀ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ

ਪਟਿਆਲਾ, 29 ਸਤੰਬਰ : ਜਨਹਿਤ ਸਮਿਤੀ ਵੱਲੋਂ ਹਰ ਮਹੀਨੇ ਦੋ ਤੋ ਤਿੰਨ ਵਾਰ  ਬਾਰਾਦਰੀ ਗਾਰਡਨ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਂਦਾ ਹੈ। ਅੱਜ ਸੰਸਥਾ ਜਨਹਿਤ ਸਮਿਤੀ ਅਤੇ ਪਾਰਸ ਹੈਲਥ ਕੇਅਰ ਹਸਪਤਾਲ ਨਾਲ  ਮਿਲ ਕੇ ਬਾਰਾਦਰੀ ਗਾਰਡਨ ਪਟਿਆਲਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਚ ਸੈਰ ਪ੍ਰੇਮੀਆ ਨੇ ਆਪਣੇ ਟੈਸਟ ਕਰਵਾਏ। ਇਸ

ਜਨਹਿਤ ਸਮਿਤੀ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ Read More »

mandi

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ

ਪਟਿਆਲਾ, 29 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਲਈ ਬਣਾਏ 108 ਖ਼ਰੀਦ ਕੇਂਦਰਾਂ ਵਿਚੋਂ 36 ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਬੀਤੇ ਦਿਨ ਤੱਕ ਪਟਿਆਲਾ ਦੀਆਂ ਮੰਡੀਆਂ ‘ਚ 28 ਹਜ਼ਾਰ 46 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 26

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ Read More »

sport

ਟੇਬਲ ਟੈਨਿਸ ‘ਚ ਅੰਡਰ 19 ਲੜਕਿਆਂ ਦੇ ਵਿੱਚ ਪਟਿਆਲਾ 2 ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ 29 ਸਤੰਬਰ – ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲੵਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ

ਟੇਬਲ ਟੈਨਿਸ ‘ਚ ਅੰਡਰ 19 ਲੜਕਿਆਂ ਦੇ ਵਿੱਚ ਪਟਿਆਲਾ 2 ਨੇ ਜਿੱਤਿਆ ਗੋਲਡ ਮੈਡਲ Read More »

Scroll to Top