ਮਾਝਾ

Majha

pollution

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰਾਜ-ਵਿਆਪੀ ਪਹਿਲਕਦਮੀ ਦੀ ਸ਼ੁਰੂਆਤ

ਪਟਿਆਲਾ, 15 ਨਵੰਬਰ, 2025 : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਪੰਜਾਬ ਦੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਖੁੱਲ੍ਹੇ ਵਿੱਚ ਕੂੜਾ ਸਾੜਨ ਦੇ ਅਮਲ ਦੀ ਰੋਕਥਾਮ ਲਈ ਇੱਕ ਵਿਆਪਕ ਰਾਜ-ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਅੱਜ ਸਫ਼ਾਈ ਕਰਮਚਾਰੀਆਂ (ਵੇਸਟ ਵਰਕਰਜ਼) ਲਈ ਪਹਿਲਾ ਸਮਰੱਥਾ-ਨਿਰਮਾਣ ਸੈਸ਼ਨ […]

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰਾਜ-ਵਿਆਪੀ ਪਹਿਲਕਦਮੀ ਦੀ ਸ਼ੁਰੂਆਤ Read More »

camp

ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਪਟਿਆਲਾ 15 ਨਵੰਬਰ – ਜਾਗਦੇ ਰਹੋ ਕਲੱਬ ਨੇ  ਸਰਹਿੰਦ ਫਤਹਿ,ਖਾਲਸਾ ਰਾਜ ਸਥਾਪਨਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ:ਜੋਤੀ ਸਰੂਪ ਸਾਹਿਬ ਫਤਹਿਗੜ੍ਹ ਵਿਖੇ,ਖੂਨਦਾਨ ਕੈਂਪ ਲਗਾਇਆ।ਇਹ ਖੂਨਦਾਨ ਕੈਪ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਖੂਨਦਾਨ ਕੈਪ ਵਿੱਚ 25 ਖੂਨਦਾਨੀਆਂ ਨੇ ਖੂਨਦਾਨ

ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ Read More »

accident

ਨਾਭਾ-ਪਟਿਆਲਾ ਰੋਡ ਤੇ ਦੋ ਕਾਰਾਂ ਦੀ ਟੱਕਰ ਕਾਰਨ ਤਿੰਨ ਦੀ ਮੌਤ

ਨਾਭਾ, 15 ਨਵੰਬਰ 2025 :  ਘਮਰੌਦਾ ਪਿੰਡ ਨੇੜੇ ਨਾਭਾ-ਪਟਿਆਲਾ ਸੜਕ ‘ਤੇ ਦੇਰ ਰਾਤ ਦੋ ਕਾਰਾਂ ਦੀ ਭਿਆਨਕ ਟੱਕਰ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ ਪਟਿਆਲਾ ਵਾਪਸ ਆ ਰਹੇ ਪ੍ਰਵੀਨ ਮਿੱਤਲ ਗੋਗੀ ਅਤੇ ਉਨ੍ਹਾਂ ਦੀ ਪਤਨੀ ਸ਼ਾਮਲ ਹਨ। ਦੂਜੇ ਪਾਸੇ ਇੱਕ ਔਡੀ ਕਾਰ ਵਿਚ ਇਕ ਅਜਾਣ

ਨਾਭਾ-ਪਟਿਆਲਾ ਰੋਡ ਤੇ ਦੋ ਕਾਰਾਂ ਦੀ ਟੱਕਰ ਕਾਰਨ ਤਿੰਨ ਦੀ ਮੌਤ Read More »

dc

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 14 ਨਵੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ”ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ Read More »

barsat

ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਲਗਾਈ ਮੋਹਰ – ਬਰਸਟ

ਪਟਿਆਲਾ, 14 ਨਵੰਬਰ 2025  –  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੀਤੀ 11 ਨਵੰਬਰ ਨੂੰ ਹੋਈ ਵਿਧਾਨ ਸਭਾ ਹਲਕਾ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਇਸ ਮੌਕੇ ਸ. ਬਰਸਟ ਨੇ ਚੰਡੀਗੜ੍ਹ ਸਥਿਤ

ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਲਗਾਈ ਮੋਹਰ – ਬਰਸਟ Read More »

finland

ਜ਼ਿਲੇ ਦੇ 2 ਬੀਪੀਈਓ ਸਮੇਤ 15 ਅਧਿਆਪਕ ਜਾਣਗੇ ਫਿਨਲੈਂਡ

ਪਟਿਆਲਾ : 13 ਨਵੰਬਰ 2025 : ਸਕੂਲੀ ਸਿੱਖਿਆ ਵਿਭਾਗ ਪੰਜਾਬ ਦੇ ਉਪਰਾਲੇ ਸਦਕਾ ਸੂਬੇ ਭਰ ਦੇ 72 ਅਧਿਆਪਕ ਵਿਦਿਆਰਥੀਆਂ ਨੂੰ ਪੜਾਉਣ ਦੇ ਨਵੇਂ ਢੰਗ ਤਰੀਕੇ ਸਿੱਖਣ ਲਈ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਵਿਖੇ ਦੋ ਹਫਤਿਆਂ ਦੀ ਟ੍ਰੇਨਿੰਗ ‘ਤੇ ਜਾਣਗੇ। ਜਿਨਾਂ ਵਿੱਚ ਚਾਰ ਬੀਪੀਈਓ, 12 ਸੀਐਚਟੀ, 15 ਐਚਟੀ ਅਤੇ 41 ਈਟੀਟੀ ਅਧਿਆਪਕ ਸ਼ਾਮਿਲ ਹਨ। ਜਿਸ ਤਹਿਤ ਜ਼ਿਲ੍ਹਾ

ਜ਼ਿਲੇ ਦੇ 2 ਬੀਪੀਈਓ ਸਮੇਤ 15 ਅਧਿਆਪਕ ਜਾਣਗੇ ਫਿਨਲੈਂਡ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਪਟਿਆਲਾ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ਼ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ‘ਜਸਟ-ਏ-ਮਿਨਟ’ ਸਿਰਲੇਖ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕੌਂਸਲਰ ਡਾ. ਰੂਬੀ ਗੁਪਤਾ ਅਤੇ ਮਨੋਵਿਿਿਗਆਨ ਵਿਭਾਗ ਤੋਂ ਡਾ. ਨਲਿਨੀ ਮਲਹੋਤਾ ਨੇ ਨਿਰਣਾਕਾਰ ਦੀ

ਪੰਜਾਬੀ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ Read More »

verka

ਸਰਕਾਰੀ ਸਕੂਲ ਵਿਖੇ ਊਰਜਾ ਬਚਤ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ

ਅੰਮ੍ਰਿਤਸਰ, 13 ਨਵੰਬਰ 2025 : ਸਰਕਾਰੀ  ਸੀਨੀਅਰ ਸੈਕੰਡਰੀ ਸਮਾਰਟ ਸਕੂਲ  (ਲੜਕੇ) ਵੇਰਕਾ,  ਜਿਲ੍ਹਾ  ਅੰਮ੍ਰਿਤਸਰ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।  ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇੰਜ: ਹਰਪ੍ਰੀਤ ਰਾਜ ਸਿੰਘ ਸੰਧੂ, ਵਧੀਕ ਨਿਗਰਾਨ ਇੰਜੀ./ਡੀ.ਐਸ.ਐਮ., ਪਟਿਆਲਾ,  ਇੰਜ: ਪਰਉਪਕਾਰ ਸਿੰਘ, ਵਧੀਕ ਨਿਗਰਾਨ ਇੰਜੀ/ਜੋਨਲ ਨੋਲੈਜ ਸੈਂਟਰ,

ਸਰਕਾਰੀ ਸਕੂਲ ਵਿਖੇ ਊਰਜਾ ਬਚਤ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ Read More »

dc-2

ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ

ਪਟਿਆਲਾ, 13 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਅੱਜ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਅਦਾਲਤਾਂ ‘ਚ ਚੱਲਦੇ ਫੌਜਦਾਰੀ, ਔਰਤਾਂ ਤੇ ਬੱਚਿਆਂ ਵਿਰੁੱਧ ਜ਼ੁਰਮਾਂ ਦੇ ਮਾਮਲਿਆਂ, ਪੋਕਸੋ ਐਕਟ, ਐਸ.ਸੀ, ਐਸ.ਟੀ. ਕੇਸਾਂ ਤੇ ਅਦਾਲਤਾਂ ‘ਚ ਚਲਾਨ ਸਮੇਂ ਸਿਰ ਪੇਸ਼ ਕਰਨ ਦੇ ਮਾਮਲਿਆਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ Read More »

pu

ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ

ਪਟਿਆਲਾ, 13 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ-ਰੋਜ਼ਾ ਪ੍ਰੋਗਰਾਮ ਲੜੀ ਦੇ ਹਿੱਸੇ ਵਜੋਂ ਉੱਘੇ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਜਨਤਕ ਤੌਰ ਉੱਤੇ ਸੰਵਾਦ ਰਚਾਇਆ ਗਿਆ। ਜਿ਼ਕਰਯੋਗ ਹੈ ਕਿ ਉਹ ਇੱਕ ਦਿਨ ਪਹਿਲਾਂ ‘ਸਾਲਾਨਾ ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਦੇਣ ਲਈ ਇੱਥੇ ਪੁੱਜੇ ਹੋਏ ਸਨ। ਸੈਮ ਡੈਲਰਿੰਪਲ ਨੇ

ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ Read More »

Scroll to Top