ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ
ਪਟਿਆਲਾ, 23 ਸਤੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕੀਤੇ ਸੰਖੇਪ ਸਮਾਗਮ ਦੌਰਾਨ ਸਾਬਕਾ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ, ਪ੍ਰੋਫੈਸਰ ਲਖਵਿੰਦਰ ਕੌਰ, ਪ੍ਰੋਫੈਸਰ ਰਮਨ ਮੈਣੀ ਅਤੇ ਡਾ. ਗੁਰਜੀਤ ਸਿੰਘ ਭੱਠਲ ਆਦਿ ਮੌਜੂਦ ਰਹੇ। ਜ਼ਿਕਰਯੋਗ […]
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ Read More »









