ਮਾਝਾ

Majha

game

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ

ਪਟਿਆਲਾ – ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਮਿਤੀ 24 ਸਤੰਬਰ 2025 ਤੋਂ 26 ਸਤੰਬਰ 2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਉਣ ਸਬੰਧੀ ਸਹਿਮਤੀ ਬਣੀ ਹੈ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਨੇ ਦੱਸਿਆ ਕਿ ਜ਼ੋਨ ਪਟਿਆਲਾ-2 ਦੇ ਸਾਰੇ ਸਕੂਲਾਂ ਨੂੰ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ […]

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ Read More »

kirpal

ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਸੜਕ ਦਾ ਕੰਮ ਜਲਦ ਹੋਵੇ ਮੁਕੰਮਲ : ਪ੍ਰੋ. ਬਡੂੰਗਰ

ਪਟਿਆਲਾ, 22 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੀਫ ਸੈਕਟਰੀ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ

ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਸੜਕ ਦਾ ਕੰਮ ਜਲਦ ਹੋਵੇ ਮੁਕੰਮਲ : ਪ੍ਰੋ. ਬਡੂੰਗਰ Read More »

flood

ਪੰਜਾਬ ਸਰਕਾਰ ਨੇ ਫਲਡ ਗੇਟ ਟੁਟਣ ਦੇ ਜਾਂਚ ਦੇ ਹੁਕਮ ਦਿੱਤੇ

ਚੰਡੀਗੜ, 20 ਸਤੰਬਰ : ਬੀਤੇ ਦਿਨੀ ਪੰਜਾਬ ਅੰਦਰ ਆਈ ਭਾਰੀ ਹੜਾਂ ਦੀ ਮਾਰ ਤੋ ਬਾਅਦ ਹੁਣ ਪੰਜਾਬ ਸਰਕਾਰ ਨੇ ਮਾਧੋਪੁਰ ਦੇ ਟੁਟੇ ਫਲਡ ਗੇਟਾਂ ਲਈ ਜਾਂਚ ਦੇ ਹੁਕਮ ਦਿਤੇ ਹਨ। ਜਾਣਕਾਰੀ ਅਨੁਸਾਰ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਹੜ੍ਹਾਂ ਦੌਰਾਨ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟਾਂ ਦੇ ਟੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ

ਪੰਜਾਬ ਸਰਕਾਰ ਨੇ ਫਲਡ ਗੇਟ ਟੁਟਣ ਦੇ ਜਾਂਚ ਦੇ ਹੁਕਮ ਦਿੱਤੇ Read More »

sujok

ਜੁਝਾਰ ਨਗਰ ਵਿਚ 4 ਰੋਜ਼ਾ ਐਕਉਪ੍ਰੈਸ਼ਰ ਕੈਂਪ ਆਯੋਜਿਤ

ਪਟਿਆਲਾ, 20 ਸਤੰਬਰ – ਜੁਝਾਰ ਨਗਰ ਸ੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਐਕਉਪ੍ਰੈਸ਼ਰ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਚ ਮਰੀਜਾਂ ਨੇ ਲਾਭ ਉਠਾਇਆ, ਇਹ ਕੈਂਪ 4 ਦਿਨ ਚਲੇਗਾ ਅਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਏਗਾ। ਸੁਯੋਕ ਐਕਉਪ੍ਰੈਸ਼ਰ ਦੇ ਐੱਮ ਡੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ ਪਹਿਲਾਂ

ਜੁਝਾਰ ਨਗਰ ਵਿਚ 4 ਰੋਜ਼ਾ ਐਕਉਪ੍ਰੈਸ਼ਰ ਕੈਂਪ ਆਯੋਜਿਤ Read More »

mayour

 ਸਕੂਲੀ ਵਿਦਿਆਰਥੀਆਂ ਨੂੰ ਮਦਦਯੋਗ ਸਮੱਗਰੀ ਦੇਣਾ ਸ਼ਲਾਘਾਯੋਗ : ਮੇਅਰ ਕੁੰਦਨ ਗੋਗੀਆ      

ਪਟਿਆਲਾ 20 ਸਤੰਬਰ – ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸਮਾਜ ਸੇਵੀ ਸੰਸਥਾਵਾਂ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਕਲੱਬ ਦੀਪ ਨਗਰ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਏ ਹੜ ਪ੍ਰਭਾਵਿਤ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਬੈਗ, ਕਾਪੀਆਂ, ਕਿਤਾਬਾਂ, ਪੈਨ, ਪੈਨਸਲ, ਜੈਮਟਰੀ ਬਾਕਸ,

 ਸਕੂਲੀ ਵਿਦਿਆਰਥੀਆਂ ਨੂੰ ਮਦਦਯੋਗ ਸਮੱਗਰੀ ਦੇਣਾ ਸ਼ਲਾਘਾਯੋਗ : ਮੇਅਰ ਕੁੰਦਨ ਗੋਗੀਆ       Read More »

camp

ਜਾਗਦੇ ਰਹੋ ਕਲੱਬ ਨੇ ਧਾਰਮਿਕ ਸਮਾਗਮ ਦੌਰਾਨ ਲਾਇਆ ਖੂਨਦਾਨ ਕੈਂਪ

ਰਾਜਪੁਰਾ/ਪਟਿਆਲਾ 20 ਸਤੰਬਰ – ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸੰਤ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲੇ ਦੇ ਦੀਵਾਨਾਂ ਵਿੱਚ ਰਾਜਪੁਰਾ ਅਨਾਜ਼ ਮੰਡੀ ਵਿਖੇ,ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਨਰਦੀਪ ਸਿੰਘ ਪੰਜੌਲਾ ਅਤੇ ਨਾਰੰਗ ਸਿੰਘ ਨੇ ਖੂਨਦਾਨ ਕਰਕੇ ਕੀਤਾ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਇੰਸਪੈਕਟਰ ਰਕੇਸ਼

ਜਾਗਦੇ ਰਹੋ ਕਲੱਬ ਨੇ ਧਾਰਮਿਕ ਸਮਾਗਮ ਦੌਰਾਨ ਲਾਇਆ ਖੂਨਦਾਨ ਕੈਂਪ Read More »

play

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਫੁੱਟਬਾਲ ਵਿੱਚ ਹਾਸਲ ਕੀਤਾ ਤੀਜਾ ਸਥਾਨ

ਪਟਿਆਲਾ – ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਫੁੱਟਬਾਲ ਟੀਮ ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਭਾਗ ਲਿਆ। ਸਕੂਲ ਦੀ ਅੰਡਰ-14 ਲੜਕੀਆਂ ਦੀ ਫੁੱਟਬਾਲ ਟੀਮ ਵਿੱਚ ਅਨਮ ਬੀ ਪੁੱਤਰੀ ਮਹੁੰਮਦ ਪਰਵੇਜ਼, ਆਂਚਲ ਪੁੱਤਰੀ ਰਾਮਦੀਨ, ਆਰੂਸ਼ੀ ਪੁੱਤਰੀ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਫੁੱਟਬਾਲ ਵਿੱਚ ਹਾਸਲ ਕੀਤਾ ਤੀਜਾ ਸਥਾਨ Read More »

pu-2

ਯੂਨੀਵਰਸਿਟੀ ਨੇ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਸਬੰਧੀ ਵਰਕਸ਼ਾਪ ਲਗਵਾਈ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਨੇ ਇਸ ਸੈਸ਼ਨ ਤੋਂ ਵਿਦਿਆਰਥੀਆਂ ਵਿੱਚ ਉੱਦਮਤਾ ਵਾਲ਼ੀ ਮਾਨਸਿਕਤਾ ਪੈਦਾ ਕਰਨ ਹਿਤ ਕਾਲਜਾਂ ਵਿੱਚ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਨੂੰ ਪੇਸ਼ ਕਰਨ ਅਤੇ ਇਸ ਬਾਰੇ ਬੁਨਿਆਦੀ ਸਿਖਲਾਈ ਦੇਣ ਲਈ ਇੱਕ-ਰੋਜ਼ਾ ਵਰਕਸ਼ਾਪ ਲਗਵਾਈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਦੁਆਰਾ ਲਾਗੂ ਕੀਤਾ ਜਾਣਾ

ਯੂਨੀਵਰਸਿਟੀ ਨੇ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਸਬੰਧੀ ਵਰਕਸ਼ਾਪ ਲਗਵਾਈ Read More »

pu

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੇਅਰਮੈਨ ਪ੍ਰੋ. ਅਨਿਲ  ਕੁਮਾਰ ਨੇ ਇਸ ਮੌਕੇ ਮਾਹਿਰ ਵਜੋਂ ਭਾਸ਼ਣ ਦਿੱਤਾ। ਉਨ੍ਹਾਂ ਡਰੱਗਜ਼ ਦੇ ਦੁਰਪ੍ਰਭਾਵਾਂ ਅਤੇ ਸਿਹਤ ਪ੍ਰਣਾਲੀ ਉੱਤੇ ਹੋ ਰਹੇ ਇਸ ਦੇ ਅਸਰ ਬਾਰੇ

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ Read More »

dc-2

ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਹੌਟਸਪੌਟ ਪਿੰਡਾਂ ਦਾ ਦੌਰਾ

ਭਾਦਸੋਂ/ਨਾਭਾ, 19 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਵਰੁਣ ਸ਼ਰਮਾ ਨੇ ਅੱਜ ਪਰਾਲੀ ਸਾੜਨ ਵਿਰੁੱਧ ਯਤਨ ਤੇਜ਼ ਕਰਨ ਲਈ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦਿੱਤੂਪੁਰ ਜੱਟਾਂ ਅਤੇ ਦੰਦਰਾਲਾ ਖਰੌੜ ਦੇ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਾਤਾਵਰਣ ਪੱਖੀ

ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਹੌਟਸਪੌਟ ਪਿੰਡਾਂ ਦਾ ਦੌਰਾ Read More »

Scroll to Top