ਮਾਝਾ

Majha

pu

ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ

ਪਟਿਆਲਾ, 19 ਸਤੰਬਰ – ਪੰਜਾਬੀ ਯੂਨੀਵਰਸਿਟੀ, ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ. ਐੱਮ.ਟੀ.ਟੀ.ਸੀ.) ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.)’ ਵਿਸ਼ੇ ‘ਉੱਤੇ ਚੱਲ ਰਿਹਾ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ। ਵਿਦਾਇਗੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਮਨੀਸ਼ ਕਪੂਰ ਨੇ ਮੁੱਖ ਮਹਿਮਾਨ ਵਜੋਂ ਅਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਵਿਨੋਦ ਵਰਮਾ ਨੇ ਵਿਸ਼ੇਸ਼ […]

ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ Read More »

snake

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ

ਪਟਿਆਲਾ 19 ਸਤੰਬਰ  : ਸੱਪ ਦੇ ਡੰਗਣ ਤੋਂ ਬਾਅਦ ਸੱਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਹਫਤਾ ਮਨਾਇਆ ਗਿਆ। ਇਸ ਤਹਿਤ 15 ਤੋਂ 19 ਸਤੰਬਰ ਤੱਕ ਪਟਿਆਲਾ ਦੇ ਸਾਰੇ ਸਿਹਤ ਅਦਾਰਿਆਂ ਵਿੱਚ ਉਚੇਚੇ

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ Read More »

flood

ਸੁਖਨਾ ਝੀਲ ਦੇ ਮੁੜ ਇਕ ਵਾਰ ਫਿਰ ਖੋਲੇ ਗੇਟ

ਚੰਡੀਗੜ : ਪੰਜਾਬ ਉਪਰ ਇਕ ਪਾਸੇ ਜਿਥੇ ਭਾਰੀ ਹੜਾਂ ਦੀ ਕਰੋਪੀ ਆਈ ਹੈ, ਉਥੇ ਹੁਣ ਇਕ ਵਾਰ ਫਿਰ ਸੁਖਨਾ ਝੀਲ ਦੇ ਗੇਟ ਖੋਲਣ ਕਾਰਨ ਲੋਕਾਂ ਅੰਦਰ ਬੇਚੈਨੀ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ

ਸੁਖਨਾ ਝੀਲ ਦੇ ਮੁੜ ਇਕ ਵਾਰ ਫਿਰ ਖੋਲੇ ਗੇਟ Read More »

meeting

 ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ 

ਪਟਿਆਲਾ, 18 ਸਤੰਬਰ : ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਸਬ ਡਵੀਜ਼ਨ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਸਮੇਤ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗਿਕ ਇਕਾਈਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੁਲਿਸ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਨਾਭਾ ਡਾ. ਇਸਮਤ ਵਿਜੈ ਸਿੰਘ ਅਤੇ ਨਾਭਾ ਬਲਾਕ ਦੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ ।ਉਹਨਾਂ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਬਲਾਕ ਪੱਧਰ ‘ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ/ਰੋਕਥਾਮ ਕਰੇਗੀ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਐਸ.ਡੀ.ਐਮ. ਨੂੰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਨੂੰ ਕਿਹਾ ਕਿ ਉਹ ਬਲਾਕ ਪੱਧਰ ‘ਤੇ ਪਰਾਲੀ ਸੁਰੱਖਿਆ ਟੀਮ ਦਾ ਗਠਨ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਨੂੰ ਯਕੀਨੀ ਬਣਾਉਣਗੇ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਰਾਹੀਂ ਕਿਸਾਨਾਂ ਨੂੰ ਇਹ ਸਮਝਾਇਆ ਜਾਵੇਗਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼

 ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ  Read More »

sgpc

ਸ਼ੋ੍ਰਮਣੀ ਕਮੇਟੀ ਦੀ ਅਪੀਲ ’ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ

ਪਟਿਆਲਾ 18 ਸਤੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਵੱਡਮੁੱਲੇ ਕਾਰਜ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਵੱਖ ਵੱਖ ਸਿੱਖ

ਸ਼ੋ੍ਰਮਣੀ ਕਮੇਟੀ ਦੀ ਅਪੀਲ ’ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ Read More »

dhillon

ਨੈਣਕਲਾਂ ਕੱਬਡੀ ਕੱਪ ਵਿੱਚ ਢਿੱਲੋਂ ਦਾ ਵਿਸੇਸ ਸਨਮਾਨ

ਸਨੌਰ 18  ਸਤੰਬਰ  : ਵਿਧਾਨ ਸਭਾ ਹਾਲਕਾ ਸਨੌਰ ਦੇ ਅਧੀਨ ਆਉਂਦੇ ਪਿੰਡ ਨੈਣਕਲਾਂ ਇਲਾਕੇ ਦੇ ਲੋਕਾਂ ਵਿੱਚ ਪੁਰਾਤਨ ਧਾਰਮਿਕ ਸਥਾਨ ਗੁੱਗਾ ਮਾੜੀ ਮੰਦਿਰ ਦੀ ਮਾਨਤਾ ਅਤੇ ਸ਼ਰਧਾ ਵਧੇਰੇ ਹੈ ਨੁੰ ਮੁੱਖ ਰਖਦੇ ਹੋਏ ਅੱਜ ਯੁਵਕ ਸੇਵਾਵਾਂ ਕਲੱਬ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਨੈਣਕਲਾਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ 26ਵਾਂ ਸਲਾਨਾਂ ਕੱਬਡੀ ਖੇਡ ਮੇਲਾ

ਨੈਣਕਲਾਂ ਕੱਬਡੀ ਕੱਪ ਵਿੱਚ ਢਿੱਲੋਂ ਦਾ ਵਿਸੇਸ ਸਨਮਾਨ Read More »

ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚਲਾਏ ਜਾ ਸਕਣਗੇ ਗਰੀਨ ਪਟਾਕੇ

ਪਟਿਆਲਾ, 18 ਸਤੰਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਵਿੱਚ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਗਰੀਨ ਪਟਾਕੇ ਨਿਰਧਾਰਿਤ ਸਮੇਂ ਅੰਦਰ ਚਲਾਉਣ ਦੇ ਹੁਕਮ

ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚਲਾਏ ਜਾ ਸਕਣਗੇ ਗਰੀਨ ਪਟਾਕੇ Read More »

game

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਗਰੀਕੋ ਰੋਮਨ ਕੁਸ਼ਤੀਆਂ ਤੇ ਜੂਡੋ ਦੇ ਮੁਕਾਬਲੇ ਹੋਏ

ਪਟਿਆਲਾ 18 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਗਰੀਕੋ ਰੋਮਨ ਕੁਸ਼ਤੀਆਂ ਤੇ ਜੂਡੋ ਦੇ ਮੁਕਾਬਲੇ ਹੋਏ Read More »

pu

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ

ਪਟਿਆਲਾ, 18 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਅਤੇ ਬਹੁਪੱਖੀ ਲੇਖਕ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਪੰਜਾਬੀ ਲੈਕਚਰਾਰ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਹਰਪਿੰਦਰ ਰਾਣਾ,ਅਧਿਆਪਕਾਂ,ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਅਨੁਭਵੀ ਲਿਖਾਰੀਆਂ ਨੂੰ

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਕਰਵਾਇਆ

ਪਟਿਆਲਾ, 18 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਗਿਆ ਇਹ ਸਮਾਰੋਹ ਇਸ ਵਾਰ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ। ਇਸ ਵਾਰ ਇਹ ਸਮਾਰੋਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਕਰਵਾਇਆ Read More »

Scroll to Top