ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ
ਪਟਿਆਲਾ, 4 ਨਵੰਬਰ 2025 : ਜੀ.ਐੱਸ.ਐੱਸ.ਡੀ.ਜੀ.ਐੱਸ. ਖ਼ਾਲਸਾ ਕਾਲਜ ਪਟਿਆਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਦੋ ਅਹਿਮ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਡਿਵੀਨਿਟੀ ਕਲੱਬ ਅਤੇ ਕਾਮਰਸ ਐਂਡ ਮੈਨੇਜਮੈਂਟ ਸਕੂਲ ਵੱਲੋਂ ਕੀਤੀ ਗਈ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਅਤੇ ਪੋਸਟ […]
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ Read More »









