ਮਾਝਾ

Majha

barsat

ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਅਤੇ ਕਾਦਰਾਬਾਦ ਵਾਸੀਆਂ ਨਾਲ ਕੀਤੀ ਮੁਲਾਕਾਤ

ਪਟਿਆਲਾ, 24 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਜੰਗੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਉਪਰਾਲੇ […]

ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਅਤੇ ਕਾਦਰਾਬਾਦ ਵਾਸੀਆਂ ਨਾਲ ਕੀਤੀ ਮੁਲਾਕਾਤ Read More »

baani

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 02 ਮਾਰਚ ਤੋਂ

ਪਟਿਆਲਾ, 24 ਫਰਵਰੀ  :  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 02 ਮਾਰਚ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 02 ਮਾਰਚ ਤੋਂ Read More »

aap

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

ਪਟਿਆਲਾ 24 ਫਰਵਰੀ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਭਾਰਤ ਨਗਰ, ਬਲੋਸਮ ਐਨਕਲੇਵ ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ Read More »

mela

ਕਰਾਫਟ ਮੇਲੇ ‘ਚ ਨੌਜਵਾਨ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਸੁਨਹਿਰੀ ਮੌਕਾ

ਪਟਿਆਲਾ 24 ਫਰਵਰੀ : ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ 2026 ਦੇ ਅਧੀਨ ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਮੇਲੇ ਦੌਰਾਨ ਰੰਗ-ਬਿਰੰਗੀਆਂ ਸੱਭਿਆਚਾਰਕ ਗਤੀਵਿਧੀਆਂ ਉਤਸ਼ਾਹ ਨਾਲ ਆਯੋਜਿਤ ਕੀਤੀਆਂ ਗਈਆਂ। ਮੇਲੇ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦਾ ਵਿਲੱਖਣ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੋਕ ਗੀਤ,ਮਿਮਿਕਰੀ ਅਤੇ ਪੋਸਟਰ ਤਿਆਰ ਕਰਨ

ਕਰਾਫਟ ਮੇਲੇ ‘ਚ ਨੌਜਵਾਨ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਸੁਨਹਿਰੀ ਮੌਕਾ Read More »

pu3

ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਅਤੇ ਵਿਸ਼ੇਸ਼ ਭਾਸ਼ਣ ਲੜੀ ਆਰੰਭ

ਪਟਿਆਲਾ, 24 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰਦਰਸ਼ਨੀ ਅਤੇ ਵਿਸ਼ੇਸ਼ ਭਾਸ਼ਣ ਲੜੀ ਲਗਵਾਈ ਜਾ ਰਹੀ ਹੈ। ਚਿੱਤਰਕਾਰ ਸ੍ਰ. ਤ੍ਰਿਲੋਕ ਸਿੰਘ ਦੇ ਗੁਰੂ ਤੇਗ ਬਹਾਦਰ ਜੀ ਨਾਲ਼ ਸੰਬੰਧਿਤ ਚਿੱਤਰਾਂ ਦੀ ਇਸ

ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਅਤੇ ਵਿਸ਼ੇਸ਼ ਭਾਸ਼ਣ ਲੜੀ ਆਰੰਭ Read More »

pu2

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’

ਪਟਿਆਲਾ, 24 ਫਰਵਰੀ –  ਪੰਜਾਬੀ ਯੂਨੀਵਰਸਿਟੀ ਵੱਲੋਂ ਡਿਜੀਟਲ ਸੁਰੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦਿਆਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ‘ਸਾਈਬਰ ਵੈੱਲਨੈੱਸ ਅਤੇ ਸਕਿਉਰਿਟੀ ਸੈਂਟਰ’ ਸਥਾਪਿਤ ਕੀਤਾ ਗਿਆ ਹੈ। ਰੂਸਾ ਗ੍ਰਾਂਟ ਦੀ ਸਹਾਇਤਾ ਨਾਲ਼ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਸਥਾਪਿਤ ਇਸ ਕੇਂਦਰ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਹਿਮਾਚਲ

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’ Read More »

baani

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ ਲਈ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਅਰਜ਼ੀਆਂ ਦੀ ਮੰਗ

ਪਟਿਆਲਾ, 24 ਫਰਵਰੀ – ਪੰਜਾਬ ਸਾਈਕਲਿੰਗ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਬਣਾਈ ਐਡ-ਹੌਕ ਕਮੇਟੀ ਨੇ ਪੰਜਾਬ ਭਰ ਦੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ (ਐਫ਼ਿਲੀਏਸ਼ਨ) ਲਈ ਅਰਜ਼ੀਆਂ ਮੰਗੀਆਂ ਹਨ। ਇਹ ਪ੍ਰਕਿਰਿਆ ਮਾਨਯੋਗ ਦਿੱਲੀ ਹਾਈ ਕੋਰਟ ਵੱਲੋਂ ਮਾਮਲਾ WP(C) ਨੰਬਰ 19341/2025 ਅਤੇ CM APPL ਨੰਬਰ 80719/2025 ਵਿੱਚ 21 ਜਨਵਰੀ 2026 ਨੂੰ

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ ਲਈ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਅਰਜ਼ੀਆਂ ਦੀ ਮੰਗ Read More »

camp

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ

ਪਟਿਆਲਾ 24 ਫਰਵਰੀ –  ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਕੇਂਦਰ ਸਰਕਾਰ ਵੱਲੋਂ ਆਈ ਟੀਮ ਨੇ ਹੀਟਵੇਵ ਦੇ ਮਰੀਜਾਂ ਦੀ ਸੰਭਾਲ ਪ੍ਰਤੀ ਹਸਪਤਾਲਾ ਦੀ ਤਿਆਰੀ ਅਤੇ ਸਟਾਫ ਦੀ ਟ੍ਰੇਨਿੰਗ ਆਦਿ ਦੀ ਜਰੂਰਤਾਂ ਨੂੰ ਜਾਣਨ ਲਈ ਮਾਤਾ ਕੁਸ਼ੱਲਿਆ ਹਸਪਤਾਲ, ਸਿਵਲ ਹਸਪਤਾਲ ਨਾਭਾ, ਸੀ.ਐਚ.ਸੀ ਭਾਦਸੋਂ ਅਤੇ ਪੀ.ਐਚ.ਸੀ ਅਜਨੌਦਾ ਦਾ ਦੌਰਾ ਕੀਤਾ। ਇਸ ਦੌਰੇ ਦਾ ਮਕਸਦ ਜ਼ਿਲ੍ਹੇ

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ Read More »

mayour

ਨਗਰ ਨਿਗਮ ਪਟਿਆਲਾ: ਕੌਂਸਲਰਾਂ ਲਈ ‘ਈ-ਨਿਗਮ ਪੋਰਟਲ’ ਦੀ ਦੋ ਰੋਜ਼ਾ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਪਟਿਆਲਾ, 24 ਫਰਵਰੀ – ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੇ ਜਨਰਲ ਹਾਊਸ ਦੀਆਂ ਮੀਟਿੰਗਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਦੀ ਲੜੀ ਤਹਿਤ ਅੱਜ ਕੌਂਸਲਰਾਂ ਲਈ ਚੱਲ ਰਹੀ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਅੱਜ ਟ੍ਰੇਨਿੰਗ ਦੇ ਦੂਜੇ ਦਿਨ ਵਾਰਡ ਨੰਬਰ 31 ਤੋਂ 60 ਤੱਕ

ਨਗਰ ਨਿਗਮ ਪਟਿਆਲਾ: ਕੌਂਸਲਰਾਂ ਲਈ ‘ਈ-ਨਿਗਮ ਪੋਰਟਲ’ ਦੀ ਦੋ ਰੋਜ਼ਾ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ Read More »

program

ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ

ਪਟਿਆਲਾ : ਸਥਾਨਕ ਮਾਡਲ ਟਾਊਨ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਧਰਮ ਸੰਮੇਲਨ ਸਮਿਤੀ ਵੱਲੋਂ ਵਿਸ਼ਾਲ ਧਰਮ ਸੰਮੇਲਨ ਦਾ ਆਯੋਜਨ ਭਗਤੀ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੁਆਮੀ ਉਮੇਸ਼ਾਨੰਦ (ਦਿਵਿਆ ਜੋਤੀ ਜਾਗਰਤੀ ਸੰਸਥਾਨ) ਸ਼ਾਮਲ ਹੋਏ। ਸਵਾਗਤ ਸਮਿਤੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਧਿਆਤਮਿਕ ਜਾਗਰੂਕਤਾ ਦੇ ਨਾਲ-ਨਾਲ

ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ Read More »

Scroll to Top