ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ
ਪਟਿਆਲਾ, 15 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਸੀਨੀਅਰ ਅਧਿਕਾਰੀਆਂ ਨਾਲ ਇੱਕ ਔਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਸਾਰੇ ਵਿਭਾਗਾਂ ਨੂੰ ਪ੍ਰਭਾਵਿਤ ਪਿੰਡਾਂ ‘ਚ ਪਾਣੀ ਸਪਲਾਈ ਸਮੇਤ ਹੋਰ ਜ਼ਰੂਰੀ ਸੇਵਾਵਾਂ ਨੂੰ ਬਹਾਲ ਕਰਨ ਅਤੇ ਜੀਵਨ ਨੂੰ ਜਲਦੀ ਤੋਂ ਜਲਦੀ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ Read More »







