ਮਾਝਾ

Majha

biba

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ 2025 – ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੱਲ੍ਹ ਬੀਤੇ ਦਿਨ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਮੌਕੇ ‘ਤੇ ਪੰਜਾਬ ਭਾਜਪਾ ਮਹਿਲਾ […]

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ Read More »

student

ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ

ਪਟਿਆਲਾ 10 ਸਤੰਬਰ – ਪੰਜਾਬ ਵਿੱਚ ਹੜਾਂ ਕਾਰਨ ਭਾਰੀ ਮਾਤਰਾ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਏ ਹਨ। ਹੜਾਂ ਮਗਰੋਂ ਫੈਲਣ ਵਾਲੀਆਂ ਬਿਮਾਰੀਆਂ, ਹਲਕਾਅ, ਡਾਇਰੀਆ, ਮੱਛਰਾਂ ਆਦਿ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਦਸਣ ਹਿੱਤ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਸਿਹਤ ਵਿਭਾਗ ਵੱਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ

ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ Read More »

parneet

ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ : ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਲਈ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਹਿਲਾਂ ਹੀ ਮਨਜ਼ੂਰ ਹੋਏ 12,000 ਕਰੋੜ ਰੁਪਏ ਤੋਂ ਇਲਾਵਾ ਦਿੱਤੀ ਗਈ ਹੈ,ਪ੍ਰਧਾਨ ਮੰਤਰੀ ਦੇ ਇਸ ਐਲਾਨ ਨਾਲ

ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਕੀਤਾ ਧੰਨਵਾਦ Read More »

bharti

 ਪ੍ਰੋਫ਼ੈਸਰ ਡਾ. ਹਿਮੇਂਦਰ ਭਾਰਤੀ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਨੇ ਫ਼ੈਲੋ ਚੁਣਿਆ

ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਿਖੇ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਡਾ. ਹਿਮੇਂਦਰ ਭਾਰਤੀ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦਾ ਫ਼ੈਲੋ (ਐੱਫ. ਐੱਨ.ਏ.) ਚੁਣਿਆ ਗਿਆ ਹੈ। ਕੀੜੀਆਂ ਸਬੰਧੀ ਕੀਤੀਆਂ ਅਹਿਮ ਖੋਜਾਂ ਕਾਰਨ ਉਨ੍ਹਾਂ ਨੂੰ ‘ਐਂਟ ਮੈਨ ਆਫ਼ ਇੰਡੀਆ’ ਵਜੋਂ ਜਾਣਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਹਿਮੇਂਦਰ ਭਾਰਤੀ ਪੰਜਾਬੀ

 ਪ੍ਰੋਫ਼ੈਸਰ ਡਾ. ਹਿਮੇਂਦਰ ਭਾਰਤੀ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਨੇ ਫ਼ੈਲੋ ਚੁਣਿਆ Read More »

play

ਜ਼ਿਲ੍ਹਾ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ

ਪਟਿਆਲਾ 10 ਸਤੰਬਰ :   ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਹਰਮਨਦੀਪ ਕੌਰ ਦੀ ਯੋਗ ਅਗਵਾਈ  ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਕਰਵਾਈਆਂ

ਜ਼ਿਲ੍ਹਾ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ Read More »

natak

ਹਿੰਦੀ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਚਰਚਾ ਅਤੇ ਹਾਸਰਸ ਨਾਟਕ “ਬਿੱਛੂ” ਦਾ ਮੰਚਨ 

ਪਟਿਆਲਾ ,10 ਸਿਤੰਬਰ — ਹਿੰਦੀ ਦਿਵਸ ਦੇ ਸਬੰਧ ਵਿੱਚ ਉੱਤਰ ਖੇਤਰੀ ਸਭਿਆਚਾਰਕ ਕੇਂਦਰ, ਪਟਿਆਲਾ (ਸੱਭਿਆਚਾਰਕ ਮੰਤਰਾਲਿਆ, ਭਾਰਤ ਸਰਕਾਰ) ਵੱਲੋਂ 13 ਸਤੰਬਰ ਨੂੰ ਸ਼ਾਮ 6:30 ਵਜੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ  ਕੇਂਦਰ, ਨਜ਼ਦੀਕ ਭਾਸ਼ਾ ਵਿਭਾਗ ਪੰਜਾਬ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਸੱਭਿਆਚਰਕ ਕੇਂਦਰ ਦੇ ਨਿਰਦੇਸ਼ਕ ਜਨਾਬ ਐਮ ਫੁਰਖਾਨ ਖਾਨ ਸਾਹਿਬ ਦੇ

ਹਿੰਦੀ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਚਰਚਾ ਅਤੇ ਹਾਸਰਸ ਨਾਟਕ “ਬਿੱਛੂ” ਦਾ ਮੰਚਨ  Read More »

health

ਉਮੀਦ ਤੇ ਹਿੰਮਤ ਨਾਲ ਜੁੜ ਕੇ ਆਤਮਹੱਤਿਆ ਨੂੰ ਰੋਕਣਾ ਸੰਭਵ- ਮੈਡੀਕਲ ਸੁਪਰਡੈਂਟ

ਪਟਿਆਲਾ 10 ਸਤੰਬਰ –  ਸਿਹਤ ਵਿਭਾਗ ਪਟਿਆਲਾ ਵੱਲੋਂ ਅੱਜ ਮਾਤ ਕੁਸ਼ੱਲਿਆ  ਹਸਪਤਾਲ ਪਟਿਆਲਾ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਸਿਵਿਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਅੱਜ ਕੱਲ ਬਹੁਤ ਸਾਰੇ ਲੋਕ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਅੱਜ ਕੱਲ ਬਹੁਤ ਸਾਰੇ ਲੋਕ ਜੀਵਨ ਸ਼ੈਲੀ ਵਿੱਚ ਆਏ  ਬਦਲਾਅ ਕਾਰਨ ਤਨਾਅ

ਉਮੀਦ ਤੇ ਹਿੰਮਤ ਨਾਲ ਜੁੜ ਕੇ ਆਤਮਹੱਤਿਆ ਨੂੰ ਰੋਕਣਾ ਸੰਭਵ- ਮੈਡੀਕਲ ਸੁਪਰਡੈਂਟ Read More »

ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਸਤੰਬਰ ਤੱਕ ਕੀਤੇ ਜਾ ਸਕਦੇ ਅਪਲਾਈ

ਪਟਿਆਲਾ, 10 ਸਤੰਬਰ : ਭਾਸ਼ਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਲਈ ਆਮ ਸ਼੍ਰੇਣੀ ਦੀਆਂ ਖਾਲੀ ਰਹਿ ਗਈਆਂ ਸੀਟਾਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜਿੰਦਰ ਸਿੰਘ, ਖੋਜ ਅਫ਼ਸਰ, ਪਟਿਆਲਾ ਨੇ ਕਿਹਾ ਕਿ ਸੈਸ਼ਨ 2025-26 ਲਈ ਮੁਢਲੀ ਸ਼੍ਰੇਣੀ (ਆਮ) ਦੇ ਦਾਖਲੇ ਦੀ ਪ੍ਰਕਿਰਿਆ

ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਸਤੰਬਰ ਤੱਕ ਕੀਤੇ ਜਾ ਸਕਦੇ ਅਪਲਾਈ Read More »

team

ਦੇਵੀਗੜ੍ਹ ਨੇੜੇ ਟਾਂਗਰੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਤੇ ਮਾਰਕੰਡਾ ਵੀ ਨੱਕੋ-ਨੱਕ ਭਰਿਆ

ਪਟਿਆਲਾ, 9 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਘਨੌਰ ਇਲਾਕੇ ‘ਚੋਂ ਘੱਗਰ ਦਾ ਪਾਣੀ ਉਤਰ ਗਿਆ ਹੈ ਅਤੇ ਸਰਾਲਾ ਹੈਡ ‘ਤੇ ਹੁਣ 8 ਫੁਟ ‘ਤੇ ਪਾਣੀ ਵਹਿ ਰਿਹਾ ਹੈ, ਇੱਥੇ ਖ਼ਤਰੇ ਦਾ ਨਿਸ਼ਾਨ 16 ਫੁੱਟ ‘ਤੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਾਂਗਰੀ ਤੇ ਮਾਰਕੰਡਾ ਨਦੀਆਂ ਅਜੇ ਵੀ

ਦੇਵੀਗੜ੍ਹ ਨੇੜੇ ਟਾਂਗਰੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਤੇ ਮਾਰਕੰਡਾ ਵੀ ਨੱਕੋ-ਨੱਕ ਭਰਿਆ Read More »

barsat

ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਹੜ੍ਹ ਪੀੜਤਾਂ ਨੂੰ ਦੇਣਗੇ ਰਾਹਤ – ਹਰਚੰਦ ਸਿੰਘ ਬਰਸਟ

ਪਟਿਆਲਾ, 9 ਸਤੰਬਰ, 2025  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਲਏ ਗਏ ਵੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਅਤੇ ਪੰਜਾਬ

ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਹੜ੍ਹ ਪੀੜਤਾਂ ਨੂੰ ਦੇਣਗੇ ਰਾਹਤ – ਹਰਚੰਦ ਸਿੰਘ ਬਰਸਟ Read More »

Scroll to Top