ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ
ਪਟਿਆਲਾ, 9 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਕੱਲ੍ਹ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਰੱਖੀ ਵਿਚਾਰ-ਚਰਚਾ ਵਿੱਚ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਲੇਖ, ਕਵਿਤਾਵਾਂ ਅਤੇ ਪੋਸਟਰਾਂ ਰਾਹੀਂ ਸਾਖਰਤਾ ਵਿਸ਼ੇ ਉੱਤੇ ਆਪਣੇ ਭਾਵ ਪ੍ਰਗਟ ਕੀਤੇ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ […]
ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ Read More »








