ਮਾਝਾ

Majha

havan

ਸ੍ਰੀ ਬ੍ਰਾਹਮਣ ਸਮਾਜ ਵੱਲੋਂ 34ਵਾਂ ਹਵਨ ਯੱਗ ਕਰਾਇਆ ਗਿਆ

ਪਟਿਆਲਾ : ਭਗਵਾਨ ਪਰਸ਼ੂਰਾਮ ਵਾਟਿਕਾ, ਪਰਸ਼ੂਰਾਮ ਚੌਕ, ਸਰਹੰਦੀ ਗੇਟ ਪਟਿਆਲਾ ਵਿਖੇ ਸ੍ਰੀ ਸੂਰਜਭਾਨ ਸ਼ਰਮਾ ਜੀ ਦੀ ਅਧਿਅਕਸ਼ਤਾ ਵਿੱਚ ਸਮਸਤ ਸੰਸਾਰ ਦੀ ਭਲਾਈ ਸੁਖ ਸ਼ਾਂਤੀ ਲਈ 34 ਵਾਂ ਹਵਨ ਯੱਗ ਕਰਵਾਇਆ ਗਿਆ। ਹਵਨ ਯੱਗ ਪੰਡਤ ਅਨਿਲ ਮਿਸ਼ਰਾ ਜੀ ਦੁਆਰਾ ਮੁੱਖ ਯਜਮਾਨ ਸ੍ਰੀ ਸੰਦੀਪ ਸ਼ਰਮਾ ਤੋਂ ਪੂਜਾ ਅਰਚਨਾ ਕਰਵਾ ਕੇ ਵਿਧੀ ਪੂਰਵਕ ਕੀਤਾ ਗਿਆ। ਇਸ ਮੌਕੇ ਹਵਨ […]

ਸ੍ਰੀ ਬ੍ਰਾਹਮਣ ਸਮਾਜ ਵੱਲੋਂ 34ਵਾਂ ਹਵਨ ਯੱਗ ਕਰਾਇਆ ਗਿਆ Read More »

plant

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਧਾਮੋਮਾਜਰਾ ਪਟਿਆਲਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਜਨਹਿੱਤ ਸਮਿਤੀ, ਪਟਿਆਲਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਲਗਭਗ 50 ਤੋਂ ਵੱਧ ਫਲਦਾਰ ਅਤੇ ਔਰਨਾਮੈਂਟਲ ਪੌਦੇ ਲਗਾਏ ਗਏ। ਇਸ ਮੌਕੇ ਉੱਘੇ ਸਮਾਜ ਸੇਵਕ

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ Read More »

dc

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ

ਪਟਿਆਲਾ, 8 ਸਤੰਬਰ :  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਭਾਰੀ ਮੀਂਹ ਕਰਕੇ ਅਤੇ ਹੜ੍ਹ ਦੇ ਪਾਣੀ ਕਰਕੇ ਨੁਕਸਾਨੇ ਗਏ ਸਕੂਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਭਾਰੀ ਬਰਸਾਤ ਤੇ ਪਾਣੀ ਆਉਣ ਕਰਕੇ ਨੁਕਸਾਨੀਆਂ ਗਈਆਂ ਛੱਤਾਂ, ਚਾਰਦੀਵਾਰੀ ਤੇ ਸਕੂਲਾਂ ਦੇ ਹੋਏ ਹੋਰ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ Read More »

ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ

ਪਟਿਆਲਾ, 8 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਿਤੀ 9 ਸਤੰਬਰ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਲਾਕ ਡੀ, ਮਿੰਨੀ ਸਕੱਤਰੇਤ ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਐਸ.ਆਈ.ਐਸ. ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ

ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ Read More »

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 8 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ Read More »

balbir

ਪਟਿਆਲਾ ਤੋਂ ਹੜ੍ਹ ਪੀੜਤ ਸਰਹੱਦੀ ਜ਼ਿਲ੍ਹਿਆਂ ਲਈ 16 ਟਰੱਕ ਰਾਹਤ ਸਮੱਗਰੀ ਰਵਾਨਾ

ਪਟਿਆਲਾ, 8 ਸਤੰਬਰ :   ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪਹੁੰਚਾਉਣ ਦੇ ਲਗਾਤਾਰ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪਟਿਆਲਾ ਤੋਂ 16 ਟਰੱਕਾਂ ਵਿਚ ਭੇਜੀ ਗਈ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ।

ਪਟਿਆਲਾ ਤੋਂ ਹੜ੍ਹ ਪੀੜਤ ਸਰਹੱਦੀ ਜ਼ਿਲ੍ਹਿਆਂ ਲਈ 16 ਟਰੱਕ ਰਾਹਤ ਸਮੱਗਰੀ ਰਵਾਨਾ Read More »

jagde

ਨੂਨਗਰ ਸਮਾਜ ਪੰਜਾਬ ਦਾ ਵੈਲਫੇਅਰ ਬੋਰਡ ਬਣਾਉਣ ਲਈ ਬਲਤੇਜ ਪੰਨੂ ਨੂੰ ਦਿੱਤਾ ਮੰਗ ਪੱਤਰ

ਪਟਿਆਲਾ 8 ਸਤੰਬਰ – ਨੂਨਗਰ ਸਮਾਜ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਨੂਨਗਰ ਸਮਾਜ ਪੰਜਾਬ ਦਾ ਵੈਲਫੇਅਰ ਬੋਰਡ ਬਣਾਉਣ ਲਈ ਬਲਤੇਜ ਸਿੰਘ ਪੰਨੂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਬਲਤੇਜ ਸਿੰਘ ਪੰਨੂ ਨੇ ਵਿਸਵਾਸ ਦਿਵਾਇਆ ਕਿ ਜਲਦ ਹੀ ਮੁੱਖ ਮੰਤਰੀ ਪੰਜਾਬ ਨੂੰ ਨੂਨਗਰ ਸਮਾਜ ਪੰਜਾਬ ਦਾ ਵੈਲਫੇਅਰ ਬੋਰਡ ਬਣਾਉਣ ਲਈ ਮਿਲਿਆ

ਨੂਨਗਰ ਸਮਾਜ ਪੰਜਾਬ ਦਾ ਵੈਲਫੇਅਰ ਬੋਰਡ ਬਣਾਉਣ ਲਈ ਬਲਤੇਜ ਪੰਨੂ ਨੂੰ ਦਿੱਤਾ ਮੰਗ ਪੱਤਰ Read More »

dtf

ਡੀ.ਟੀ.ਐਫ਼. ਅਤੇ ਜੈੱਡ.ਪੀ.ਐੱਸ.ਸੀ. ਵੱਲੋਂ ਹੜ੍ਹਾਂ ਦੀ ਮਾਰ ਝੱਲਦੇ ਪਿੰਡ ਦਾ ਦੌਰਾ

ਪਟਿਆਲਾ, 8 ਸਤੰਬਰ – ਪਿਛਲੇ ਕੁੱਝ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ “ਸੰਘਰਸ਼ ਤੇ ਸੇਵਾ” ਨਾਅਰੇ ਤਹਿਤ ਹੜ੍ਹ ਪੀੜਤ ਲੋਕਾਂ ਤੱਕ ਪਹੁੰਚ ਬਣਾਉਣ ਵਿੱਚ ਜੁਟੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼.) ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ (ਜੈੱਡ.ਪੀ. ਐੱਸ.ਸੀ.) ਦੇ ਆਗੂਆਂ ਨਾਲ ਪਟਿਆਲਾ ਜਿਲ੍ਹੇ ਦੇ ਘਨੌਰ ਇਲਾਕੇ ਵਿੱਚ ਘੱਗਰ ਦੇ ਬੰਨੇ ਕੁੱਝ ਥਾਵਾਂ ਤੋਂ ਟੁੱਟਣ ਨਾਲ ਹੜ੍ਹ ਦੇ

ਡੀ.ਟੀ.ਐਫ਼. ਅਤੇ ਜੈੱਡ.ਪੀ.ਐੱਸ.ਸੀ. ਵੱਲੋਂ ਹੜ੍ਹਾਂ ਦੀ ਮਾਰ ਝੱਲਦੇ ਪਿੰਡ ਦਾ ਦੌਰਾ Read More »

sahit

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’

ਪਟਿਆਲਾ, 8 ਸਤੰਬਰ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਬੀਤੇ ਦਿਨੀਂ ਤਾਮਿਲਨਾਡੂ ਪ੍ਰਾਂਤ ਦੇ ਸਾਹਿਤਕ ਦੌਰੇ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਖੇ ਹੋਈ ਚਰਚਾ ਦੌਰਾਨ ਕਿਹਾ ਕਿ ਤਮਿਲ ਅਤੇ ਪੰਜਾਬੀ ਭਾਸ਼ਾ ਵਿਚ ਲਿਖੇ ਜਾ ਰਹੇ ਬਾਲ ਸਾਹਿਤ ਨੂੰ ਇਕ ਦੂਜੀ

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’ Read More »

bains

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ

ਚੰਡੀਗੜ, 7 ਸਤੰਬਰ : ਪੰਜਾਬ ਭਰ ਵਿਚ ਹੜਾਂ ਦੀ ਮਾਰ ਕਾਰਨ ਬੰਦ ਪਏ ਸਕੂਲਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਦਸਿਆ ਕਿ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ Read More »

Scroll to Top