ਮਾਲਵਾ

Malwa

saini

ਯੋਗ ਅਭਿਆਸ ਸਮਾਗਮ ਵਿਚ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੀ ਹਾਜਰੀ

ਸਿਰਸਾ, 19 ਜੂਨ 2026 : ਸਿਰਸਾ ਜ਼ਿਲ੍ਹੇ ਦੇ ਬਾਬਾ ਭੂਮਣਸ਼ਾਹ ਪਿੰਡ ਵਿਖੇ ਸਥਿਤ ਪ੍ਰਸਿੱਧ ਡੇਰਾ ਬਾਬਾ ਭੂਮਣਸ਼ਾਹ ਆਸ਼ਰਮ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਯੋਗ ਅਭਿਆਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਜਰੀ ਭਰੀ ਤੇ ਲੋਕਾਂ ਨੂੰ ਸੰਬੋਧਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨਾ ਕਿਹਾ ਹੈ ਕਿ […]

ਯੋਗ ਅਭਿਆਸ ਸਮਾਗਮ ਵਿਚ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੀ ਹਾਜਰੀ Read More »

romanch

ਅਮਰੀਕਾ ਦੀ ਯਾਤਰਾ ਤੇ ਗਏ ਪਠਾਨਕੋਟ ਦੇ ਨੌਜਵਾਨ ਦੀ ਹੋਈ ਮੌਤ

ਪਠਾਨਕੋਟ, 19 ਜੂਨ 2026 : ਅਮਰੀਕਾ ਦੀ ਯਾਤਰਾ ਤੇ ਆਪਣੇ ਪਰਿਵਾਰ ਦੇ ਨਾਲ ਘੁੰਮਣ ਗਏ ਇਕ ਨੌਜਵਾਨ ਦੀ ਉਥੇ ਹੋਏ ਹਾਦਸੇ ਕਾਰਨ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਤੇ ਇਲਾਕੇ ਅੰਦਰ ਭਾਰੀ ਸੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਪਠਾਨਕੋਟ ਸ਼ਹਿਰ ਦੇ ਇੱਕ ਨੌਜਵਾਨ ਦੀ ਨਿਊਯਾਰਕ ਦੇ ਮਸ਼ਹੂਰ ਸੈਂਟਰਲ ਪਾਰਕ ਵਿੱਚ ਵਾਪਰੇ ਹਾਦਸੇ

ਅਮਰੀਕਾ ਦੀ ਯਾਤਰਾ ਤੇ ਗਏ ਪਠਾਨਕੋਟ ਦੇ ਨੌਜਵਾਨ ਦੀ ਹੋਈ ਮੌਤ Read More »

uria

ਯੂਰੀਆ ਖਾਦ ਦੀ ਅਣਅਧਿਕਾਰਤ ਭੰਡਾਰਨ ਖਿਲਾਫ ਐਫ.ਆਈ.ਆਰ ਦਰਜ- ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ

ਪਟਿਆਲਾ 19 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਦੀ ਟੀਮ ਵੱਲੋਂ ਖੇਤੀਬਾੜੀ ਵਰਤੋਂ ਲਈ ਸਬਸਿਡੀ ਉੱਪਰ ਮਿਲਣ ਵਾਲੀ ਯੂਰੀਆ ਖਾਦ ਦੀ ਅਣਅਧਿਕਾਰਤ ਵਰਤੋਂ ਅਤੇ ਸਟੋਰੇਜ ਨੂੰ

ਯੂਰੀਆ ਖਾਦ ਦੀ ਅਣਅਧਿਕਾਰਤ ਭੰਡਾਰਨ ਖਿਲਾਫ ਐਫ.ਆਈ.ਆਰ ਦਰਜ- ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ Read More »

nigam

ਮੇਅਰ ਦੀ ਅਗਵਾਈ ਹੇਠ ਨਿਗਮ ਦੀ ਵੱਡੀ ਕਾਰਵਾਈ : ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰੋਂ ਹਟਾਏ ਨਜਾਇਜ਼ ਕਬਜ਼ੇ

ਪਟਿਆਲਾ, 19 ਜੂਨ – ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਮਾਨਯੋਗ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਨਗਰ ਨਿਗਮ ਵੱਲੋਂ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤੀ ਗਿਆ ਹੈ। ਇਸੇ ਕੜੀ ਤਹਿਤ ਨਿਗਮ ਇੰਸਪੈਕਟਰ ਵਿਸ਼ਾਲ ਵਰਮਾ ਵੱਲੋਂ ਲੋਕਾਂ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਅਧਾਰ ‘ਤੇ ਇੱਕ ਵੱਡੀ ਕਾਰਵਾਈ ਅਮਲ ਵਿੱਚ

ਮੇਅਰ ਦੀ ਅਗਵਾਈ ਹੇਠ ਨਿਗਮ ਦੀ ਵੱਡੀ ਕਾਰਵਾਈ : ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰੋਂ ਹਟਾਏ ਨਜਾਇਜ਼ ਕਬਜ਼ੇ Read More »

balbir

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ

ਪਟਿਆਲਾ, 18 ਜੂਨ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ Read More »

mayour

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ

ਪਟਿਆਲਾ, 18 ਜੂਨ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਪਿਛਲੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ ਸੀ, ਜਿਸ ਤੋਂ

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ Read More »

dc

ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਨ ਸੁਣਵਾਈ ਨਾਲ ਕਈ ਮਾਮਲਿਆਂ ‘ਚ ਹੋਈ ਤੇਜ਼ੀ ਨਾਲ ਕਾਰਵਾਈ

ਪਟਿਆਲਾ, 18 ਜੂਨ : ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿੱਚ ‘ਐਨਸੀਡਬਲਯੂ ਆਪਕੇ ਦੁਆਰ’ ਪਹਿਲਕਦਮੀ ਤਹਿਤ ਕਰਵਾਏ ਗਏ ਜਨ ਸੁਣਵਾਈ ਵਿੱਚ ਕਈ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਨਾਲ ਅਤੇ ਅਰਥਪੂਰਨ ਦਖਲਅੰਦਾਜ਼ੀ ਦੇਖਣ ਨੂੰ ਮਿਲੀ, ਜਿਸਨੇ ਔਰਤਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ। ਸੁਣਵਾਈ ਦੌਰਾਨ, ਰਾਸ਼ਟਰੀ ਮਹਿਲਾ

ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਨ ਸੁਣਵਾਈ ਨਾਲ ਕਈ ਮਾਮਲਿਆਂ ‘ਚ ਹੋਈ ਤੇਜ਼ੀ ਨਾਲ ਕਾਰਵਾਈ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ

ਪਟਿਆਲਾ, 18 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਤਿੰਨ ਰੋਜ਼ਾ 53ਵੀਂ ਆਲ ਇੰਡੀਆ ਦ੍ਰਾਵਿੜੀਅਨ ਭਾਸ਼ਾ ਵਿਗਿਆਨੀ ਕਾਨਫ਼ਰੰਸ ਆਰੰਭ ਹੋ ਗਈ ਹੈ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪਟਿਆਲਾ ਲਿੰਗੁਇਸਟਿਕਸ ਐਸੋਸੀਏਸ਼ਨ, ਦ੍ਰਾਵਿੜ ਲਿੰਗੁਇਸਟਿਕਸ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਕੂਲ ਆਫ਼ ਦ੍ਰਾਵਿੜ ਲਿੰਗੁਇਸਟਿਕਸ ਵੱਲੋਂ ਸੀ. ਆਈ. ਆਈ. ਐੱਲ. ਮੈਸੂਰ ਅਤੇ ਆਈ.ਸੀ.ਐੱਸ.ਐੱਸ.ਆਰ., ਨਵੀਂ ਦਿੱਲੀ ਦੇ ਸਹਿਯੋਗ

ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ Read More »

cheema

ਵਿਵਾਦਿਤ ਵਾਇਰਲ ਵੀਡਿਓ ਤੇ ‘ਆਪ’ ਦਾ ਪਲਟਵਾਰ, ਵੀਡਿਓ ਵਾਲਾ ਵਿਅਕਤੀ ਮੁੱਖ ਮੰਤਰੀ ਨਹੀ : ਚੀਮਾ

ਚੰਡੀਗੜ੍ਹ, 18 ਜੂਨ 2026 : ਪਿਛਲੇ ਦਿਨੀ ਇਕ ਵਿਵਾਦਿਤ ਵਾਇਰਲ ਹੋਈ ਵੀਡਿਓ ਨੂੰ ਲੈ ਕੇ ਅੱਜ ਆਪ ਪਾਰਟੀ ਦੇ ਨੇਤਾਵਾਂ ਨੇ ਪਲਟਵਾਰ ਕਰਦਿਆਂ ਆਖਿਆ ਕਿ ਰਿਪੋਰਟਾਂ ਵਿੱਚ ਕਥਿਤ ਵੀਡੀਓ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ, ਸਰੀਰਕ ਬਣਤਰ, ਹਾਵ-ਭਾਵ ਅਤੇ ਚਾਲ-ਢਾਲ ਦਾ ਵੱਖ-ਵੱਖ ਐਂਗਲਾਂ ਤੋਂ ਗਹਿਰਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ। ਪਾਰਟੀ ਦਾ ਦਾਅਵਾ ਹੈ

ਵਿਵਾਦਿਤ ਵਾਇਰਲ ਵੀਡਿਓ ਤੇ ‘ਆਪ’ ਦਾ ਪਲਟਵਾਰ, ਵੀਡਿਓ ਵਾਲਾ ਵਿਅਕਤੀ ਮੁੱਖ ਮੰਤਰੀ ਨਹੀ : ਚੀਮਾ Read More »

sgpc

ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ

ਪਟਿਆਲਾ 18 ਜੂਨ – ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ

ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ Read More »

Scroll to Top