ਮੇਰਾ ਪਟਿਆਲਾ ਮੈਂ ਹੀ ਸਵਾਰਾਂ ਟੀਮ ਨੂੰ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਭਰਵਾਂ ਹੁੰਗਾਰਾ
ਪਟਿਆਲਾ, 27 ਫਰਵਰੀ : ਪਟਿਆਲਾ ਸ਼ਹਿਰ ਵਿੱਚ ਪਲਾਸਟਿਕ ਦੇ ਲਿਫ਼ਾਫੇ ਚੁੱਕ ਕੇ ਸੜਕਾਂ ਤੇ ਹੋਰ ਆਲੇ ਦੁਆਲੇ ਨੂੰ ਸਾਫ਼-ਸੁਥਰਾ ਕਰਨ ਲਈ ਲੱਗੇ ਪਟਿਆਲਵੀਆਂ ਦੀ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਮੁਹਿੰਮ ਦੇ ਵਾਰੀਅਰਜ਼ ਵੱਲੋਂ ਇੱਥੇ ਸ਼ੀਸ਼ ਮਹਿਲ ਵਿਖੇ ਸਖੀ ਸ਼ਕਤੀ ਕਰਾਫ਼ਟ ਮੇਲੇ ਵਿੱਚ ਦਰਸ਼ਕਾਂ ਨੂੰ ਪਟਿਆਲਾ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ, ਖੁੱਲ੍ਹੇ ‘ਚ ਕੂੜਾ ਸੁੱਟਣ ਤੇ […]
ਮੇਰਾ ਪਟਿਆਲਾ ਮੈਂ ਹੀ ਸਵਾਰਾਂ ਟੀਮ ਨੂੰ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਭਰਵਾਂ ਹੁੰਗਾਰਾ Read More »









