ਇਰਾਨ ਵਲੋ ਕੁਵੈਤ ਵਿਚ ਕੀਤੇ ਹਵਾਈ ਹਮਲੇ ਵਿਚ ਇਕ ਭਾਰਤੀ ਦੀ ਮੌਤ
ਨਵੀਂ ਦਿੱਲੀ/ਕੁਵੈਤ, 03 ਜੂਨ 2026 : ਇਰਾਨ ਵਲੋ ਬੀਤੇ ਦਿਲੀ ਕੁਵੈਤ ਵਿਚ ਕੀਤੇ ਹਵਾਈ ਹਮਲੇ ਵਿਚ ਇਕ ਭਾਰਤੀ ਨਾਗਰਿਕ ਦੀ ਦੁਖਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਕੁਵੈਤ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਹਮਲੇ ਵਿੱਚ ਭਾਰਤੀ ਨਾਗਰਿਕ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਦੂਤਾਵਾਸ ਨੇ […]
ਇਰਾਨ ਵਲੋ ਕੁਵੈਤ ਵਿਚ ਕੀਤੇ ਹਵਾਈ ਹਮਲੇ ਵਿਚ ਇਕ ਭਾਰਤੀ ਦੀ ਮੌਤ Read More »









