ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ
ਨਵੀਂ ਦਿੱਲੀ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਰਾਹਤ ਮਿਲੀ ਹੈ। ਜਾਣੋ ਕਿ ਸੀ ਮਾਮਲਾ ਜ਼ਿਕਰਯੋਗ ਹੈ ਕਿ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ […]
ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ Read More »









