ਮੁੱਖ ਮੰਤਰੀ ਨੇ ਪ੍ਰੋਫੈਸਰ ਬੀ.ਸੀ. ਵਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਨੇ ਪ੍ਰੋਫੈਸਰ ਬੀ.ਸੀ. ਵਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। […]
ਮੁੱਖ ਮੰਤਰੀ ਨੇ ਪ੍ਰੋਫੈਸਰ ਬੀ.ਸੀ. ਵਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ Read More »







