‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ‘ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ
‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ‘ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ‘ਖੇਡਾਂ ਵਤਨ ਪੰਜਾਬ ਦੀਆਂ’ ਕਰ ਰਹੀਆਂ ਨੇ ਪੂਰਾ -‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 1 ‘ਚ ਪਟਿਆਲਾ ਜ਼ਿਲ੍ਹਾ ਰਿਹਾ ਸੀ ਓਵਰ ਆਲ ਚੈਂਪੀਅਨ, ਕਰੀਬ 10 ਹਜ਼ਾਰ […]









