ਪੰਜਾਬ ‘ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ
ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਡਾ. ਬਲਜੀਤ ਕੌਰ – ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮਿਲਣਗੇ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਬਿਰਧ ਆਸ਼ਰਮਾਂ ਦਾ ਵੀ ਨਿਰੀਖਣ ਦੋਰਾਹਾ , 28 ਜੂਨ 2023 – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ […]
ਪੰਜਾਬ ‘ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ Read More »








