ਭਾਖੜਾ ਡੈਮ ਚ ਪਾਣੀ ਦਾ ਪੱਧਰ ਅਚਾਨਕ ਵਧਿਆ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 26840 ਕਿਊਸਕ ਪਾਣੀ ਛੱਡਣ ਦਾ ਫ਼ੈਸਲਾ ਪਟਿਆਲਾ, 23 ਜੂਨ ਪਾਣੀ ਦਾ ਪੱਧਰ 1580.06 ਫੁੱਟ ਤੱਕ ਪੁੱਜਾ ਜੋ ਕਿ ਪਿਛਲੇ ਸਾਲ ਤੋਂ ਤਕਰੀਬਨ 18 ਫੁੱਟ ਵੱਧ ਹੈ। ਪਿਛਲੇ ਸਾਲ ਇਹ ਪੱਧਰ 1562.34 ਫੁੱਟ ਸੀ। ਪਾਣੀ ਦਾ ਪੱਧਰ ਵਧਣ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 26840 ਕਿਊਸਕ ਪਾਣੀ ਛੱਡਣ ਦਾ ਫ਼ੈਸਲਾ […]
ਭਾਖੜਾ ਡੈਮ ਚ ਪਾਣੀ ਦਾ ਪੱਧਰ ਅਚਾਨਕ ਵਧਿਆ Read More »









