ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ ‘ਤੇ ਕੱਸਿਆ ਸ਼ਿਕੰਜਾ
ਗੁਰਦਾਸਪੁਰ ਜ਼ਿਲ੍ਹੇ ਵਿੱਚ ਸੱਤ ਡੀਲਰਾਂ ਦੀ ਸੇਲ ਕੀਤੀ ਬੰਦ • ਕੀਟਨਾਸ਼ਕਾਂ ਤੇ ਖਾਦਾਂ ਦੀ ਚੈਕਿੰਗ ਜਾਰੀ ਰਹੇਗੀ, ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਜੂਨ: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ […]
ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ ‘ਤੇ ਕੱਸਿਆ ਸ਼ਿਕੰਜਾ Read More »







