ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੌਮਾਂਤਰੀ ਯੋਗਾ ਦਿਵਸ ਮਨਾਇਆ
ਰੋਜ਼ਾਨਾ ਯੋਗਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਪਟਿਆਲਾ, 21 ਜੂਨ: ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਅੱਜ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ: ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ, ਪਟਿਆਲਾ ਨੇ ਸਰੀਰਕ, ਮਾਨਸਿਕ ਅਤੇ ਆਤਮਿਕ ਸਿਹਤ ਨੂੰ ਬਰਕਰਾਰ ਰੱਖਣ ਲਈ ਰੋਜ਼ਾਨਾ ਯੋਗਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਯੋਗਾ ਅਤੇ ਪ੍ਰਾਣਾਯਾਮ […]
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੌਮਾਂਤਰੀ ਯੋਗਾ ਦਿਵਸ ਮਨਾਇਆ Read More »








