ਸੁਖਬੀਰ ਬਾਦਲ ਨੇ ਦਿੱਤਾ ਮਾਨ ਨੂੰ ਜਵਾਬ
ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਪਟਿਆਲਾ 15 ਜੂਨ 2023: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ‘ਸਾਹਿਬ’, ਸਾਡੀ ਗੱਲ ਦਾ ਬੇਸ਼ੱਕ ਗੁੱਸਾ ਮਨਾਓ! ਬੌਖਲਾਹਟ ਵਾਲੇ ਨੂੰ ਗੁੱਸਾ ਆ ਹੀ ਜਾਂਦਾ ਹੈ | ਪਰ ਜੋ ਕੱਚੇ ਅਧਿਆਪਕ ਸਹਿਬਾਨ ਤੇ ਕਰਮਚਾਰੀ […]
ਸੁਖਬੀਰ ਬਾਦਲ ਨੇ ਦਿੱਤਾ ਮਾਨ ਨੂੰ ਜਵਾਬ Read More »









