ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 11147 ਐਫਆਈਆਰਜ਼ ਦਰਜ – ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ – ਐਨਡੀਪੀਐਸ ਐਕਟ ਦੇ ਕੇਸਾਂ […]








