ਮਾਲਵਾ

Malwa

lohari

ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਵੱਲੋਂ ਧੀਆਂ ਦਾ ਸਨਮਾਨ

ਪਟਿਆਲਾ, 13 ਜਨਵਰੀ – ਪੰਜਾਬ ਸਰਕਾਰ ਵੱਲੋਂ ਹਰ ਸਾਲ ਮਨਾਈ ਜਾਂਦੀ “ਧੀਆਂ ਦੀ ਲੋਹੜੀ” ਦੇ ਤਹਿਤ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੁਸ਼ੀਲ ਪੈਲੇਸ, ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਓਹਨਾ ਕਿਹਾ ਕਿ ਜਦੋਂ ਘਰਾਂ ਵਿੱਚ ਧੀਆਂ ਖੁਸ਼, ਸੁਰੱਖਿਅਤ ਅਤੇ ਤੰਦਰੁਸਤ ਹੋਣਗੀਆਂ ਤਾਂ ਹੀ ਪੰਜਾਬ […]

ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਵੱਲੋਂ ਧੀਆਂ ਦਾ ਸਨਮਾਨ Read More »

hawara

ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ , 13 ਜਨਵਰੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲੀ ਲਈ ਦਾਇਰ ਕੀਤੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੈ। ਜਾਣਕਾਰੀ ਅਨੁਸਾਰ ਹਵਾਰਾ ਵੱਲੋਂ ਅਦਾਲਤ ਵਿੱਚ

ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ Read More »

mayour2

ਦੂਜੇ ਪੜਾਅ ਵਿੱਚ ਨਗਰ ਨਿਗਮ ਕੌਂਸਲਰਾਂ ਨੂੰ ਮੁੜ ਵੰਡੇ ਗਏ ਟੈਬਲੇਟ

ਪਟਿਆਲਾ, 13 ਜਨਵਰੀ : ਪਟਿਆਲਾ ਨਗਰ ਨਿਗਮ ਵੱਲੋਂ ਡਿਜੀਟਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅੱਜ ਦੂਜੇ ਪੜਾਅ ਵਿੱਚ ਨਗਰ ਨਿਗਮ ਦੇ ਹੋਰ 14 ਦੇ ਕਰੀਬ ਕੌਂਸਲਰਾਂ ਨੂੰ ਟੈਬਲੇਟ ਵੰਡੇ ਗਏ। ਇਸ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ

ਦੂਜੇ ਪੜਾਅ ਵਿੱਚ ਨਗਰ ਨਿਗਮ ਕੌਂਸਲਰਾਂ ਨੂੰ ਮੁੜ ਵੰਡੇ ਗਏ ਟੈਬਲੇਟ Read More »

dc2

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ

ਪਟਿਆਲਾ, 13 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ ਸਮਾਗਮ

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ Read More »

mayour

ਨਗਰ ਨਿਗਮ ਪਟਿਆਲਾ ਦੇ ਵਿਹੜੇ ਵਿੱਚ ਸੈਂਕੜੇ ਮੁਲਾਜ਼ਮਾਂ ਨੇ ਮਿਲ ਕੇ ਮਨਾਈ ਲੋਹੜੀ

ਪਟਿਆਲਾ 13 ਜਨਵਰੀ – ਨਗਰ ਨਿਗਮ ਪਟਿਆਲਾ ਦੇ ਵਿਹੜੇ ਵਿੱਚ ਲੋਹੜੀ ਦਾ ਤਿਉਹਾਰ ਸੈਂਕੜੇ ਮੁਲਾਜ਼ਮਾਂ ਦੀ ਭਾਗੀਦਾਰੀ ਨਾਲ ਉਤਸ਼ਾਹ, ਸਾਂਝ ਅਤੇ ਪਿਆਰ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ  ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਲੋਹੜੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ, ਜੋ ਸਾਨੂੰ ਇਕ ਦੂਜੇ ਨਾਲ

ਨਗਰ ਨਿਗਮ ਪਟਿਆਲਾ ਦੇ ਵਿਹੜੇ ਵਿੱਚ ਸੈਂਕੜੇ ਮੁਲਾਜ਼ਮਾਂ ਨੇ ਮਿਲ ਕੇ ਮਨਾਈ ਲੋਹੜੀ Read More »

dc

ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ – ਡਾ. ਪ੍ਰੀਤੀ ਯਾਦਵ

ਪਟਿਆਲਾ, 13 ਜਨਵਰੀ : ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਪਤੰਗਬਾਜ਼ੀ ਲਈ ਵਰਤੇ ਜਾਣ ਵਾਲੇ ਪਾਬੰਦੀਸ਼ੁਦਾ ਚਾਈਨੀਜ਼ ਮਾਂਜਾ (ਚਾਈਨਾ ਡੋਰੀ) ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਮਨੁੱਖੀ ਜਾਨਾਂ, ਜਾਨਵਰਾਂ ਅਤੇ ਪੰਛੀਆਂ ਲਈ ਗੰਭੀਰ

ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ – ਡਾ. ਪ੍ਰੀਤੀ ਯਾਦਵ Read More »

barsat

ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਧੱਕ ਰਹੀ ਹੈ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਜਨਵਰੀ  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ, ਜੋ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਅੱਜ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਸੋਚ

ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਧੱਕ ਰਹੀ ਹੈ : ਹਰਚੰਦ ਸਿੰਘ ਬਰਸਟ Read More »

mayour-2

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ

ਪਟਿਆਲਾ 12 ਜਨਵਰੀ – ਪਟਿਆਲਾ ਨਗਰ ਨਿਗਮ ਨੇ ਡਿਜੀਟਲ ਪ੍ਰਸ਼ਾਸਨ ਵੱਲ ਵੱਡਾ ਕਦਮ ਚੁੱਕਦੇ ਹੋਏ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਲੋਹੜੀ ਦੇ ਸ਼ੁਭ ਤਿਉਹਾਰ ਮੌਕੇ ਨਗਰ ਨਿਗਮ ਦੇ ਸਾਰੇ ਕੌਂਸਲਰਾਂ ਨੂੰ ਟੈਬਲੇਟ ਵੰਡੇ ਗਏ, ਤਾਂ ਜੋ ਸ਼ਹਿਰੀ ਪ੍ਰਸ਼ਾਸਨ ਨੂੰ ਆਧੁਨਿਕ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਦੀ ਜਾਣਕਾਰੀ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ Read More »

hpv

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

ਪਟਿਆਲਾ 12 ਜਨਵਰੀ –  ਸਿਹਤ ਅਤੇ ਪਰਿਵਾਰ ਭਲਾਈ ਮੰਤਰਾ ਅਤੇ ਪੰਜਾਬ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਡਾ.ਕੁਸ਼ਲਦੀਪ ਗਿੱਲ ਦੀ ਅਗਵਾਹੀ ਹੇਠ ਅੱਜ ਸਿਵਲ ਸਰਜਨ ਦਫਤਰ ਪਟਿਆਲਾ ਵਿਖੇ ਜਿਲ੍ਹਾ ਪੱਧਰੀ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ)

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ Read More »

kirpal

ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ

ਪਟਿਆਲਾ 12 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਊਜੀਲੈਂਡ  ਵਿਚ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਮੁੜ ਤੋਂ ਰੋਕਣ ਦੀ ਸਖਤ ਸ਼ਬਦਾਂ ਵਿਚ ਨਿਖਧੀ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਿਆ ਜਾਣਾ ਵੱਡਾ ਚਿੰਤਾ ਦਾ ਵਿਸ਼ਾ  ਹੈ, ਜਿਸ ਪ੍ਰਤੀ ਭਾਰਤ ਸਰਕਾਰ ਦੇ

ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ Read More »

Scroll to Top