ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ * ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ […]







