ਮੁਲਾਜ਼ਮਾਂ ਨੇ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਕੀਤਾ ਪਿਟ ਸਿਆਪਾ
ਮੰਗਾਂ ਨੂੰ ਲੈ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ – 22 ਨੂੰ ਸਿਹਤ ਮੰਤਰੀ ਦਫਤਰ ਅੱਗੇ ਧਰਨਾ ਦੇਣ ਦਾ ਕੀਤਾ ਐਲਾਨ ਪਟਿਆਲਾ, 20 ਅਪ੍ਰੈਲ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਜਿਲਾ ਸ਼ਾਖਾ ਵੱਲੋਂ ਅੱਜ ਸਰਕਾਰੀ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਅਧਿਕਾਰੀਆਂ ਵੱਲੋਂ ਆਊਟ ਸੋਰਸ ਚੌਥਾ ਦਰਜਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਅੱਖੋ ਔਹਲੇ ਕਰਨ ‘ਤੇ ਪਿਟ ਸਿਆਪਾ […]
ਮੁਲਾਜ਼ਮਾਂ ਨੇ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਕੀਤਾ ਪਿਟ ਸਿਆਪਾ Read More »







