ਹੁਣ ਪੰਜਾਬ ‘ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਤੇ ਲੁਧਿਆਣਾ ਵਿਚ ਹੋਵੇਗੀ ਸ਼ੁਰੂਆਤ ਜਨਤਕ ਥਾਵਾਂ ਉਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ *ਪੰਜਾਬੀਆਂ ਦਾ ਜੀਵਨ ਪੱਧਰ ਸੁਧਾਰਨ ਲਈ ਉਸਾਰੂ ਕਦਮ ਸਾਬਤ ਹੋਣਗੀਆਂ ਯੋਗਸ਼ਾਲਾਵਾਂ-ਮੁੱਖ ਮੰਤਰੀ ਚੰਡੀਗੜ੍ਹ, 3 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ […]
ਹੁਣ ਪੰਜਾਬ ‘ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’ Read More »









