ਸ਼ਹੀਦ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭਾਰਤ ਸਰਕਾਰ ਦੇਵੇ ਰਾਸ਼ਟਰੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ
ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ ਪਟਿਆਲਾ 22 ਮਾਰਚ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਦਿਆਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕਰੇ। ਪ੍ਰੋ. ਬਡੂੰਗਰ ਨੇ […]









