ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ
ਮਾਨਸਾ, 7 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਥਾਣਾ ਸਦਰ ਪੁਲਿਸ ਮਾਨਸਾ ਕੋਲ ਬਿਆਨ ਦਰਜ ਕਰਵਾਇਆ ਸੀ ਕਿ 18,24,26 ਅਤੇ 27 ਫਰਵਰੀ ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ […]
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ Read More »









