8ਵੀਂ ਜਮਾਤ ਦੇ ਨਤੀਜਿਆਂ ਵਿੱਚ ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ
– ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ 8 ਵਿਦਿਆਰਥੀ ਆਏ ਮੈਰਿਟ ਵਿੱਚ – ਪਲੇਵੇਜ ਸਕੂਲ ਨੇ ਹਮੇਸ਼ਾਹੀ ਸ਼ਾਨਦਾਰ ਵਿਦਿਆ ਬੱਚਿਆਂ ਨੂੰ ਮੁਹੱਇਆ ਕਰਵਾਈ : ਡਾ. ਰਾਜਦੀਪ – ਹੋਰ ਵੀ ਕਈ ਸਕੂਲਾਂ ਦੇ ਨਤੀਜੇ ਆਏ ਬਿਹਤਰ ਪਟਿਆਲਾ, 28 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅਠਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ […]








