ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ
ਚੰਡੀਗੜ੍ਹ, 16 ਦਸੰਬਰ : ਪੰਜਾਬ ਅੰਦਰ ਵਧ ਰਹੇ ਗੈਗਸਟਰਵਾਦ ਉਪਰ ਅੱਜ ਮੁੱਖ ਮੰਤਰੀ ਪੰਜਾਬ ਨੇ ਪਿਛਲੀਆਂ ਸਰਕਾਰਾਂ ਉਪਰ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਸ਼ਾਸਨ ਦੌਰਾਨ ਗੈਂਗਸਟਰ ਸਭਿਆਚਾਰ ਨੂੰ ਪਲਣ […]
ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ Read More »






