ਮਾਲਵਾ

Malwa

school

ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ

ਪਟਿਆਲਾ, 28 ਨਵੰਬਰ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪ੍ਰਿੰਸੀਪਲ ਦਿਆਲ ਸਿੰਘ ਦੇ ਤਾਲਮੇਲ ਨਾਲ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਅਤੇ ਸਰਕਾਰੀ ਮਿਡਲ ਸਕੂਲ ਭੇਡਪੁਰਾ ਦੇ ਵਿਦਿਆਰਥੀ ਇੱਕ ਰੋਜ਼ਾ ਵਿਦਿਅਕ ਟੂਰ ’ਤੇ ਗਏ। ਇਸ ਵਿਦਿਅਕ ਟੂਰ ਦੌਰਾਨ […]

ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ Read More »

sukhi

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਪਟਿਆਲਾ, 28 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ Read More »

balbir

ਸਿਹਤ ਮੰਤਰੀ ਨੇ 12 ਪਿੰਡਾਂ ਦੇ ਸਮੁੱਚੇ ਵਿਕਾਸ ਲਈ ਲੱਖਾਂ ਦੇ ਚੈਕ ਵੰਡੇ

ਪਟਿਆਲਾ/ਨਾਭਾ , 28 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਲਹਿਰ ਨੂੰ ਹੋਰ ਤੇਜ਼ ਕਰਦਿਆਂ 12 ਪਿੰਡਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਚੈਕ ਵੰਡੇ। ਇਹ ਚੈਕ ਪਿੰਡ ਘਮਰੌਦਾ, ਲਾਲੋਦਾ, ਰੋਹਟੀ ਮੌੜਾ, ਹੀਆਣਾ ਕਲਾਂ, ਸ਼ਮਲਾ,

ਸਿਹਤ ਮੰਤਰੀ ਨੇ 12 ਪਿੰਡਾਂ ਦੇ ਸਮੁੱਚੇ ਵਿਕਾਸ ਲਈ ਲੱਖਾਂ ਦੇ ਚੈਕ ਵੰਡੇ Read More »

karishi

ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਪਟਿਆਲਾ, 28 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪਟਿਆਲਾ ਨੇ ਅੱਜ ਸ਼ਹੀਦ ਊਧਮ ਸਿੰਘ ਕਮਿਊਨਟੀ ਹਾਲ, ਪਿੰਡ ਲਲੌਛੀ ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ। ਕੈਂਪ ਦੌਰਾਨ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਹਰਜਿੰਦਰ ਸਿੰਘ ਜੌੜਾਮਾਜਰਾ ਦੀ ਹਾਜਰੀ ਵਿਚ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਾਲੀ ਨੂੰ ਅੱਗ

ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Read More »

sahit

ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ ਪੰਜਾਬੀ ਯੂਨੀਵਰਸਿਟੀ

ਪਟਿਆਲਾ, 27 ਨਵੰਬਰ – ਪੰਜਾਬੀ ਯੂਨੀਵਰਸਿਟੀ ਦਸੰਬਰ ਦੇ ਪਹਿਲੇ ਹਫ਼ਤੇ ਦੌਰਾਨ ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ। 2 ਅਤੇ 3 ਦਸੰਬਰ ਨੂੰ ਅੰਤਰ-ਰਾਸ਼ਟਰੀ ਪੱਧਰ ਦੇ ਨਾਮਵਰ ਕਵੀ ਯੂਨੀਵਰਸਿਟੀ ਦੇ ਵਿਹੜੇ ਆਪਣਾ ਕਲਾਮ ਪੇਸ਼ ਕਰਨਗੇ। ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ.ਐੱਮ.ਆਰ.ਸੀ.) ਦੇ ਸਹਿਯੋਗ ਨਾਲ ਸੰਗਤ ਪੰਜਾਬ, ਚੇਅਰ ਪੋਇਟਰੀ ਈਵਨਿੰਗਜ਼

ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ ਪੰਜਾਬੀ ਯੂਨੀਵਰਸਿਟੀ Read More »

mayour-2

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ

ਪਟਿਆਲਾ, 27 ਨਵੰਬਰ  — ਨਗਰ ਨਿਗਮ ਪਟਿਆਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਦੇ ਤਹਿਤ ਸ਼ਹਿਰ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਅਤੇ ਖਾਲੀ ਪਲਾਟਾਂ ’ਤੇ ਨਵਾਂ ਘਰ ਬਣਾਉਣ ਲਈ ਲਾਭਪਾਤਰੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਨਗਰ ਨਿਗਮ ਪਟਿਆਲਾ ਵੱਲੋਂ ਅੱਜ ਕਈ ਬਿਨੈਕਾਰਾਂ ਨੂੰ ਸਰਕਾਰ ਵਲੋਂ ਪਾਸ ਕੀਤੇ ਕੇਸਾਂ ਦੇ ਮੰਜ਼ੂਰੀ ਪੱਤਰ ਜਾਰੀ

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ Read More »

barsat

ਗੈਰ ਸਮਾਜਿਕ ਤੱਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਰਸਟ

ਚੰਡੀਗੜ੍ਹ, 27 ਨਵੰਬਰ, 2025 : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 1997 ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਜਿਹਨਾਂ ਨੇ ਪੰਜਾਬ ਨੂੰ ਆਰਥਿਕ ਤੌਰ ਤੇ ਬਰਬਾਦ ਕੀਤਾ। ਪੰਜਾਬ ਸਿਰ 3 ਲੱਖ ਕਰੋੜ ਤੋਂ ਵੱਧ ਦਾ ਕਰਜਾ ਚੜਾਇਆ। ਪੰਜਾਬ ਦੇ ਬੋਰਡ ਅਤੇ ਕਾਰਪੋਰੇਸ਼ਨ ਗਹਿਣੇ

ਗੈਰ ਸਮਾਜਿਕ ਤੱਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਰਸਟ Read More »

play

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

ਪਟਿਆਲਾ , 27 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵੀਰਵਾਰ ਨੂੰ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹਨਾਂ ਚਾਰ ਰੋਜ਼ਾ ਖੇਡਾਂ ਦਾ

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ Read More »

jaswinder

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਪਟਿਆਲਾ 27 ਨਵੰਬਰ – ਆਉਣ ਵਾਲੇ ਦਿਨਾ ਵਿੱਚ ਕੜਾਕੇ ਦੀ ਪੈ ਸਕਦੀ ਸਰਦੀ ਨੁੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਐਡਵਾਈਜਰੀ ਜਾਰੀ ਕਰਦੇ ਹੋਏੇ ਕਿਹਾ ਗਿਆ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ,

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ Read More »

mayour

ਲੋਕ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ : ਮੇਅਰ ਗੋਗੀਆ

ਪਟਿਆਲਾ, 27 ਨਵੰਬਰ  — ਪਟਿਆਲਾ ਸ਼ਹਿਰ ਨੂੰ ਹੋਰ ਸਾਫ਼–ਸੁਥਰਾ ਅਤੇ ਸੁਚੱਜਾ ਬਣਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਸਫਾਈ ਵਿਭਾਗ ਅਤੇ ਸਬੰਧਤ ਮੁੱਖ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੈਲਥ ਅਫ਼ਸਰ, ਸੈਨੇਟਰੀ ਇੰਸਪੈਕਟਰਾਂ ਅਤੇ ਸਫਾਈ ਸਬੰਧੀ ਜ਼ਿੰਮੇਵਾਰ ਮੁਲਾਜ਼ਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ

ਲੋਕ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ : ਮੇਅਰ ਗੋਗੀਆ Read More »

Scroll to Top