ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਪਹੁੰਚੀ ਵੀਰ ਮਿਲਾਪ ਟੀਮ
ਪਟਿਆਲਾ 24, ਨਵੰਬਰ : ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੀ “ਨਿਰੰਤਰ ਮਿਲਾਪ ਟੀਮ” ਅੱਜ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਪੈਨਸ਼ਨ ਅਤੇ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਵਿਖੇ ਪਹੁੰਚੀ। ਇਹ ਟੀਮ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਜੁੜਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੇ ਹੱਲ […]
ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਪਹੁੰਚੀ ਵੀਰ ਮਿਲਾਪ ਟੀਮ Read More »








