ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਵੋਟਰ ਸੂਚੀ ਸੁਧਾਰ ਪ੍ਰਕਿਰਿਆ ਨੂੰ ਮਿਲੀ ਮਜ਼ਬੂਤੀ : ਭਾਜਪਾ ਨੇਤਾ ਤਰੁਣ ਚੁੱਘ
ਚੰਡੀਗੜ੍ਹ, 27 ਮਈ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਤੋ ਸੀਨੀਅਰ ਨੇਤਾ ਤਰੂਣ ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੇ ਇਹ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀ ਦੀ ਪਾਰਦਰਸ਼ਤਾ ਅਤੇ ਸ਼ੁੱਧਤਾ ਬਣਾਈ ਰੱਖਣ ਲਈ ਵਿਸ਼ੇਸ਼ ਗਹਿਨ ਸਮੀਖਿਆ (SIR) ਕਰਨ ਦਾ ਪੂਰਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ […]









