ਭੰਗੜੇ ਅਤੇ ਇਕਾਂਗੀ ਨਾਟਕਾਂ ਦੀਆਂ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪੁੱਜਿਆ ਲੋਕ ਮੇਲਾ
ਪਟਿਆਲਾ, 22 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਚਾਰ ਦਿਨਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਤੀਜੇ ਦਿਨ ਭੰਗੜੇ ਅਤੇ ਇਕਾਂਗੀ ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖ਼ਰ ਤੱਕ ਪਹੁੰਚ ਗਿਆ। ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਮੇਲੇ ਦੇ ਤੀਜੇ ਦਿਨ ਮੁੱਖ ਸਟੇਜ ਉੱਤੇ ਭੰਗੜੇ ਦੇ ਮੁਕਾਬਲੇ ਹੋਏ ਜਿੱਥੇ […]
ਭੰਗੜੇ ਅਤੇ ਇਕਾਂਗੀ ਨਾਟਕਾਂ ਦੀਆਂ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪੁੱਜਿਆ ਲੋਕ ਮੇਲਾ Read More »









