ਡਾ. ਬਲਬੀਰ ਸਿੰਘ ਵੱਲੋਂ 1 ਕਰੋੜ 96 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
ਪਟਿਆਲਾ, 20 ਨਵੰਬਰ — ਸ਼ਹਿਰ ਪਟਿਆਲਾ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ 1 ਕਰੋੜ 96 ਲੱਖ ਰੁਪਏ ਦੀ ਲਾਗਤ ਨਾਲ ਫੈਕਟਰੀ ਏਰੀਆ ਬੰਨਾ ਰੋਡ ਵਿਖੇ ਬਣਨ ਵਾਲੀ ਮਹੱਤਵਪੂਰਨ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕ ਦੇ ਤਿਆਰ ਹੋਣ […]
ਡਾ. ਬਲਬੀਰ ਸਿੰਘ ਵੱਲੋਂ 1 ਕਰੋੜ 96 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ Read More »









