ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ
ਪਟਿਆਲਾ, 15 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ (ਆਈ.ਏ.ਐੱਸ.ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵੱਲੋਂ ‘ਮੈਂਟਲ ਏਬਿਲਿਟੀ, ਰੀਜ਼ਨਿੰਗ ਸਕਿੱਲਜ਼ ਅਤੇ ਪ੍ਰਸਨਲ ਇਫੈਕਟਿਵਨੈਸ’ ਵਿਸ਼ੇ ਉੱਤੇ ਕਰਵਾਈ ਜਾ ਰਹੀ ਦੋ-ਰੋਜ਼ਾ ਵਰਕਸ਼ਾਪ ਦਾ ਆਗਾਜ਼ ਹੋ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ […]
ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ Read More »









