ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਾਈਕਲਿਸਟਾਂ ਦਾ ਸਨਮਾਨ
ਪਟਿਆਲਾ, 24 ਮਈ – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ। ਇਹਨਾਂ ਖਿਡਾਰੀਆਂ ਨੂੰ ਐਵਾਰਡ ਮਿਲਣ ਤੋਂ ਬਾਅਦ ਸਾਈਕਲਿੰਗ ਐਸੋਸੀਏਸ਼ਨ […]
ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਾਈਕਲਿਸਟਾਂ ਦਾ ਸਨਮਾਨ Read More »









