ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ
ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਨਹਿਰੂ ਪਾਰਕ ਤੋਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਵਿੱਚ ਸ਼ਾਹੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਸੈਰ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਵੱਡੀ […]









