ਪੰਜਾਬੀ ਯੂਨੀਵਰਸਿਟੀ ਵਿਖੇ ‘ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ’ ਬਾਰੇ ਕਰਵਾਇਆ ਸੈਮੀਨਾਰ
ਪਟਿਆਲਾ, 19 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ‘ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ’ ਵਿਸ਼ੇ ‘ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਵਿਖੇ ਸਥਾਪਿਤ ਆਈ.ਪੀ.ਆਰ. ਚੇਅਰ ਵੱਲੋਂ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰਾਲੇ (ਡੀ.ਪੀ.ਆਈ.ਆਈ.ਟੀ.) ਦੇ ਸਹਿਯੋਗ ਨਾਲ਼ ਕਰਵਾਏ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ […]
ਪੰਜਾਬੀ ਯੂਨੀਵਰਸਿਟੀ ਵਿਖੇ ‘ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ’ ਬਾਰੇ ਕਰਵਾਇਆ ਸੈਮੀਨਾਰ Read More »









