ਮਾਲਵਾ

Malwa

pu-2

ਪੰਜਾਬੀ ਯੂਨੀਵਰਸਿਟੀ ਵੱਲੋਂ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈਂਡਬਾਲ ਚੈਂਪੀਅਨਸ਼ਿਪ ਆਰੰਭ

ਪਟਿਆਲਾ, 17 ਫਰਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ‘ਉੱਤਰ-ਖੇਤਰੀ ਅੰਤਰ-ਵਰਸਿਟੀ ਹੈਂਡਬਾਲ ਪੁਰਸ਼ ਚੈਂਪੀਅਨਸ਼ਿਪ’ ਸ਼ੁਰੂ ਹੋ ਗਈ ਹੈ। ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਐੱਸ.ਪੀ. ਸੰਗਰੂਰ ਸ਼੍ਰੀ ਰਾਜੇਸ਼ ਛਿੱਬਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ. ਜਗਦੀਪ ਸਿੰਘ ਨੇ ਆਪਣੇ […]

ਪੰਜਾਬੀ ਯੂਨੀਵਰਸਿਟੀ ਵੱਲੋਂ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈਂਡਬਾਲ ਚੈਂਪੀਅਨਸ਼ਿਪ ਆਰੰਭ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਅਤੇ ਬੈਡਮਿੰਟਨ ਟੂਰਨਾਮੈਂਟ ਸੰਪੰਨ

ਪਟਿਆਲਾ, 17 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵੱਲੋਂ ਕਰਵਾਇਆ ਗਿਆ ਇੰਟਰ-ਹੋਸਟਲ ਕ੍ਰਿਕਟ ਅਤੇ ਬੈਡਮਿੰਟਨ(ਡਬਲ) ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦੌਰਾਨ ਕ੍ਰਿਕਟ ਵਿੱਚ ਹੋਮੀ ਭਾਭਾ ਹੋਸਟਲ ਦੀ ਟੀਮ ਨੇ ਬਾਜ਼ੀ ਮਾਰੀ ਜਦੋਂ ਕਿ ਬੈਡਮਿੰਟਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੀ ਟੀਮ ਜੇਤੂ ਰਹੀ। ਉਪ-ਕੁਲਪਤੀ ਡਾ. ਜਗਦੀਪ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਅਤੇ ਬੈਡਮਿੰਟਨ ਟੂਰਨਾਮੈਂਟ ਸੰਪੰਨ Read More »

game

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 149ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ

ਪਟਿਆਲਾ, 16 ਫਰਵਰੀ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵੱਲੋਂ ਆਪਣਾ 149ਵਾਂ ਸਲਾਨਾ ਖੇਡ ਸਮਾਰੋਹ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਮੈਦਾਨ ਵਿੱਚ ਕਰਵਾਇਆ ਗਿਆ ਇਹ ਸਮਾਗਮ ਇਸ ਸੰਸਥਾ ਦੇ 150 ਸਾਲ ਪੂਰੇ ਹੋਣ ਦੇ ਜਸ਼ਨ ਦਾ ਇੱਕ ਮਹੱਤਵਪੂਰਨ ਪੜਾਅ ਰਿਹਾ| ਦਿਨ ਦੀ ਸ਼ੁਰੂਆਤ ਇੱਕ ਪ੍ਰਭਾਵਸ਼ਾਲੀ ਉਦਘਾਟਨੀ ਸਮਾਰੋਹ ਨਾਲ ਹੋਈ। ਸਵੇਰ ਦੇ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ.

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 149ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ Read More »

tour

ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ

ਪਟਿਆਲਾ, 16 ਫਰਵਰੀ : ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਯੋਗਿਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰ੍ਹਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ

ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ Read More »

dc

ਡੀ.ਸੀ. ਵੱਲੋਂ ਪਟਿਆਲਾ ਵਿਰਾਸਤੀ ਮੇਲੇ ‘ਚ ਲੋਕਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ

ਪਟਿਆਲਾ, 16 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਟਿਆਲਾ ਵਿਰਾਸਤੀ ਮੇਲੇ-2026 ਤਹਿਤ ਕਿਲਾ ਮੁਬਾਰਕ ਵਿਖੇ 21 ਅਤੇ 22 ਫਰਵਰੀ ਦੀ ਸ਼ਾਮ ਨੂੰ ਕਰਵਾਈ ਜਾਣ ਵਾਲੀ ਸ਼ਾਸਤਰੀ ਸੰਗੀਤ ਅਤੇ ਸੂਫ਼ੀਆਨਾ ਸ਼ਾਮ ਦੇ ਪੋਸਟਰ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ

ਡੀ.ਸੀ. ਵੱਲੋਂ ਪਟਿਆਲਾ ਵਿਰਾਸਤੀ ਮੇਲੇ ‘ਚ ਲੋਕਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ Read More »

mayour

 ਪਟਿਆਲਾ ਵਿੱਚ ਮਹਾਂਸਿਵਰਾਤਰੀ ਦੀ ਧੂਮ, ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰਵਾਸੀਆਂ ਨੂੰ ਪਾਵਨ ਤਿਉਹਾਰ ਦੀਆਂ ਮੁਬਾਰਕਾਂ

ਪਟਿਆਲਾ, 16 ਫਰਵਰੀ  – ਮਹਾਂਸਿਵਰਾਤਰੀ ਦੇ ਪਾਵਨ ਮੌਕੇ ’ਤੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਧਾਰਮਿਕ ਉਤਸ਼ਾਹ ਅਤੇ ਆਸਥਾ ਦਾ ਵਿਸ਼ੇਸ਼ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਹਿਰੂ ਪਾਰਕ ਵਿੱਚ ਭੋਲੇ ਸੰਕਰ ਕਲੱਬ, ਮੋਰਨਿੰਗ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਸਾਂਝੇ ਤੌਰ ’ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ

 ਪਟਿਆਲਾ ਵਿੱਚ ਮਹਾਂਸਿਵਰਾਤਰੀ ਦੀ ਧੂਮ, ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰਵਾਸੀਆਂ ਨੂੰ ਪਾਵਨ ਤਿਉਹਾਰ ਦੀਆਂ ਮੁਬਾਰਕਾਂ Read More »

camp

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

ਪਟਿਆਲਾ 16 ਮਾਰਚ – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ “ਸਪੈਸ਼ਲ ਟੀਕਾਕਰਨ ਹਫਤਾ” 9 ਫਰਵਰੀ 2026 ਤੋਂ 14 ਫਰਵਰੀ ਤੱਕ ਮਨਾਇਆ ਗਿਆ। ਇਸ ਦੌਰਾਨ 755 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਹ ਕੈਂਪ ਉਹਨਾਂ ਲਈ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ Read More »

balbir

81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ  – ਡਾ. ਬਲਬੀਰ ਸਿੰਘ 

ਪਟਿਆਲਾ 14 ਫਰਵਰੀ : ਪੰਜਾਬ ਦੇ ਸਿਹਤ ਖੇਤਰ ਲਈ ਅੱਜ ਇੱਕ ਨਵਾਂ ਇਤਿਹਾਸਿਕ ਕਦਮ ਚੁੱਕਦਿਆਂ ਅਤੇ  ਸੂਬੇ ਦੇ ਸਰਕਾਰੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ 81 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 256 ਬੈਡਾਂ ਦੀ ਸਮਰੱਥਾ ਵਾਲਾ ਆਧੁਨਿਕ

81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ  – ਡਾ. ਬਲਬੀਰ ਸਿੰਘ  Read More »

ganja

ਕਸਟਮ ਵਿਭਾਗ ਨੇ ਏਅਰਪੋਰਟ ਤੇ 1.64 ਕਰੋੜ ਦਾ ਗਾਂਜਾ ਕੀਤਾ ਜਬਤ

ਅੰਮ੍ਰਿਤਸਰ, 14 ਫਰਵਰੀ : ਪੰਜਾਬ ਅੰਦਰ ਨਸਿ਼ਆਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਵਲੋ ਜਿਥੇ ਪੂਰੀ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਅੱਜ ਇਕ ਤਾਜਾ ਮਾਮਲੇ ਵਿਚ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਏਅਰਪੋਰਟ ਤੋ 1 ਕਿਲੋ 64 ਗ੍ਰਾਮ ਗਾਂਜਾ ਜਿਸਦੀ ਬਜਾਰੀ ਕੀਮਤ ਕਰੀਬ 1.64 ਕਰੋੜ ਦਸੀ ਜਾਂਦੀ ਹੈ, ਨੂੰ ਬਰਾਮਦ ਕਰਨ ਵਿਚ

ਕਸਟਮ ਵਿਭਾਗ ਨੇ ਏਅਰਪੋਰਟ ਤੇ 1.64 ਕਰੋੜ ਦਾ ਗਾਂਜਾ ਕੀਤਾ ਜਬਤ Read More »

crime

ਦੋ ਬਚਿਆਂ ਦੀ ਹੋਈ ਰਹੱਸਮਈ ਮੌਤ ਤੋ ਬਾਅਦ ਮਾਂ ਖਿਲਾਫ ਹੋਇਆ ਮਾਮਲਾ ਦਰਜ

ਬਠਿੰਡਾ, 14 ਫਰਵਰੀ : ਬਠਿੰਡਾ ਦੇ ਪਿੰਡ ਫੂਲੇਵਾਲਾ ਵਿਖੇ ਇਕ ਪਰਿਵਾਰ ਵਿਚ ਦੋ ਬਚਿਆਂ ਦੀ ਹੋਈ ਰਹਸਮਈ ਢੰਗ ਨਾਲ ਮੌਤ ਤੋ ਬਾਅਦ ਪੁਲਸ ਨੇ ਪਿੰਡ ਵਾਲਿਆਂ ਦੇ ਸ਼ੱਕ ਜਤਾਉਣ ਤੋ ਬਾਅਦ ਜਾਂਚ ਉਪਰੰਤ ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਰੀਬ ਦੋ ਹਫ਼ਤੇ ਪਹਿਲਾਂ ਇੱਕ ਨਾਬਾਲਗ ਕੁੜੀ ਦੀ ਸੰਦੇਹਜਨਕ ਹਾਲਾਤਾਂ ਵਿੱਚ ਮੌਤ

ਦੋ ਬਚਿਆਂ ਦੀ ਹੋਈ ਰਹੱਸਮਈ ਮੌਤ ਤੋ ਬਾਅਦ ਮਾਂ ਖਿਲਾਫ ਹੋਇਆ ਮਾਮਲਾ ਦਰਜ Read More »

Scroll to Top