ਮਾਲਵਾ

Malwa

baba

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : 05 ਮਾਰਚ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ […]

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ Read More »

sarna

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ

ਨਵੀਂ ਦਿੱਲੀ, 5 ਮਾਰਚ : ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਹਿਰਾਨ ਵਿੱਚ ਵਧ ਰਹੇ ਤਣਾਅ ਅਤੇ ਹਵਾਈ ਹਮਲਿਆਂ ਦੇ ਮੱਦੇਨਜ਼ਰ ਉੱਥੇ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਦਸ ਦਈਏ ਕਿ ਉਨਾ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਰਾਨ

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ Read More »

rahul

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ

ਨਵੀਂ ਦਿੱਲੀ, 5 ਮਾਰਚ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਕੇਦਰ ਸਕਰਾਰ ਉਪਰ ਤਿਖੇ ਹਮਲੇ ਕੀਤੇ ਹਨ। ਉਨਾ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਵਧਦਾ ਟਕਰਾਅ ਹੁਣ ਭਾਰਤ ਦੇ ਦਰਵਾਜ਼ੇ ਤੱਕ ਆ ਪਹੁੰਚਿਆ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੀ ਹੈ, ਜੋਕਿ ਬਹੁਤ ਨਿੰਦਣਯੋਗ ਗੱਲ ਹੈ। ਰਾਹੁਲ ਗਾਂਧੀ ਨੇ ਆਪਣੇ

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ Read More »

boys

ਕੈਨੇਡਾ : ਭਿਆਨਕ ਟਰੱਕ ਹਾਦਸਾ, ਤਰਨਤਾਰਨ ਦੇ ਦੋ ਨੌਜਵਾਨਾਂ ਦੀ ਹੋਈ ਮੌਤ

ਤਰਨਤਾਰਨ, 3 ਮਾਰਚ : ਕੈਨੇਡਾ ਅਤੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇਕ ਦਰਦਨਾਕ ਟਰੱਕ ਹਾਦਸੇ ਵਿੱਚ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਕਾਰਨ ਉਨਾ ਦੇ ਪਰਿਵਾਰਕ ਮੈਬਰਾਂ ਅੰਦਰ ਭਾਰੀ ਦੁਖ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਦੋਵੇਂ ਮ੍ਰਿਤਕ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਹਾਈਵੇਅ

ਕੈਨੇਡਾ : ਭਿਆਨਕ ਟਰੱਕ ਹਾਦਸਾ, ਤਰਨਤਾਰਨ ਦੇ ਦੋ ਨੌਜਵਾਨਾਂ ਦੀ ਹੋਈ ਮੌਤ Read More »

lara

ਜੰਗੀ ਤਣਾਅ ਦਰਮਿਆਨ ਦੁਬਈ ਵਿੱਚ ਫਸੀ ਲਾਰਾ ਦੱਤਾ, ਮੁੰਬਈ ਵਾਪਸੀ ਦੀ ਉਮੀਦ

ਮੁੰਬਈ, 3 ਮਾਰਚ : ਜਿਥੇ ਇਕ ਪਾਸੇ ਇਰਾਨ, ਇਜਰਾਈਲ, ਅਮਰੀਕਾ ਵਿਚਾਲੇ ਯੁੱਧ ਚਲ ਰਿਹਾ ਹੈ, ਉਥੇ ਇਰਾਨ ਵਲੋ ਕਈ ਦੇਸ਼ਾਂ ਤੇ ਹਮਲੇ ਵੀ ਕੀਤੇ ਜਾ ਰਹੇ ਹਨ, ਜਿਸ ਕਾਰਨ ਬਾਲੀਵੁੱਡ ਅਦਾਕਾਰਾ Lara Dutta ਨੇ ਬੁੱਧਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਉਹ ਆਪਣੇ ਪਤੀ ਅਤੇ ਬੇਟੀ ਨਾਲ ਇਸ ਵੇਲੇ Dubai ਵਿੱਚ ਫਸੀ ਹੋਈ

ਜੰਗੀ ਤਣਾਅ ਦਰਮਿਆਨ ਦੁਬਈ ਵਿੱਚ ਫਸੀ ਲਾਰਾ ਦੱਤਾ, ਮੁੰਬਈ ਵਾਪਸੀ ਦੀ ਉਮੀਦ Read More »

peru

‘ਫਲਾਇੰਗ ਖਾਲਸਾ ਵਰਲਡ ਟੂਰ’ ਦੀ ਪੇਰੂ ਵਿੱਚ ਹਾਦਸੇ ਦੌਰਾਨ ਮੌਤ

ਚੰਡੀਗੜ੍ਹ, 5 ਮਾਰਚ : ਕੈਨੇਡਾ ਦੇ ਰਹਿਣ ਵਾਲੇ ਵਸਨੀਕ 42 ਸਾਲਾ ਰਘਬੀਰ ਸਿੰਘ ਭਰੋਵਾਲ ਜੋਕਿ ਫਲਾਇੰਗ ਖਾਲਸਾ ਵਰਲਡ ਟੂਰ ਨਾਲ ਮਸਹੂਰ ਸਨ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ‘ਫਲਾਇੰਗ ਖਾਲਸਾ ਵਰਲਡ ਟੂਰ’ ਦੇ ਨਾਂ ਹੇਠ ਆਪਣੀ ਹਾਰਲੇ ਮੋਟਰਸਾਈਕਲ ’ਤੇ ਇਕੱਲੇ ਹੀ ਵਿਸ਼ਵ ਯਾਤਰਾ ’ਤੇ ਨਿਕਲੇ ਹੋਏ ਸਨ। ਪੇਸ਼ੇ ਤੋਂ ਇਮੀਗ੍ਰੇਸ਼ਨ

‘ਫਲਾਇੰਗ ਖਾਲਸਾ ਵਰਲਡ ਟੂਰ’ ਦੀ ਪੇਰੂ ਵਿੱਚ ਹਾਦਸੇ ਦੌਰਾਨ ਮੌਤ Read More »

russia

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸੀ ਮਿਜ਼ਾਈਲ ਪ੍ਰਣਾਲੀ ਲਈ ਭਾਰਤ ਦਾ ਵੱਡਾ ਸੌਦਾ

ਨਵੀਂ ਦਿੱਲੀ, 3 ਮਾਰਚ : ਇਕ ਪਾਸੇ ਜਿਥੇ ਅਮਰੀਕਾ, ਇਜਰਾਇਲ, ਇਰਾਨ ਵਿਚਾਲੇ ਜੰਗੀ ਯੁੱਧ ਜਾਰੀ ਹੈ, ਉਥੇ ਦੂਸਰੇ ਪਾਸੇ ਭਾਰਤ ਵਲੋ ਆਪਣੇ ਰਖਿਆ ਸਿਸਟਮ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਅਮਰੀਕਾ ਵੱਲੋਂ Russia ’ਤੇ ਲਗਾਈਆਂ ਸਖ਼ਤ ਪਾਬੰਦੀਆਂ ਦੇ ਬਾਵਜੂਦ ਰੂਸੀ ਮੂਲ ਦੀਆਂ ਸਰਫੇਸ-ਟੂ-ਏਅਰ ਮਿਜ਼ਾਈਲਾਂ ਦੀ ਖਰੀਦ ਲਈ ਅਹਿਮ ਸਮਝੌਤੇ ’ਤੇ ਦਸਤਖਤ ਕੀਤੇ ਹਨ। ਇਹ ਮਿਜ਼ਾਈਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸੀ ਮਿਜ਼ਾਈਲ ਪ੍ਰਣਾਲੀ ਲਈ ਭਾਰਤ ਦਾ ਵੱਡਾ ਸੌਦਾ Read More »

bishnoi

ਕਸ਼ਮੀਰੀ ਗੇਟ ਗੋਲੀਕਾਂਡ : ਬਿਸ਼ਨੋਈ ਗਰੁੱਪ ਨਾਲ ਜੁੜੇ ਮੁਲਜ਼ਮ ਦੀ ਗ੍ਰਿਫ਼ਤਾਰੀ

ਨਵੀਂ ਦਿੱਲੀ, 3 ਮਾਰਚ : ਬੀਤੇ ਕੁੱਝ ਦਿਨ ਪਹਿਲਾਂ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਗੈਂਗਸਟਰ ਲਾਰੇਸ ਬਿਸ਼ਨੋਈ ਦੀ ਕਾਨੂੰਨੀ ਟੀਮ ਉੱਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਹਾਸਲ ਹੋਈ ਹੈ। ਉੱਤਰੀ ਜ਼ਿਲ੍ਹੇ ਦੀ ਵਿਸ਼ੇਸ਼ ਸਟਾਫ਼ ਟੀਮ ਨੇ ਇਸ ਘਟਨਾ ਨਾਲ ਸੰਬੰ‌ਧਿਤ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਸ ਅਧਿਕਾਰੀਆਂ ਵਲੋ

ਕਸ਼ਮੀਰੀ ਗੇਟ ਗੋਲੀਕਾਂਡ : ਬਿਸ਼ਨੋਈ ਗਰੁੱਪ ਨਾਲ ਜੁੜੇ ਮੁਲਜ਼ਮ ਦੀ ਗ੍ਰਿਫ਼ਤਾਰੀ Read More »

aap

ਹਰਚੰਦ ਬਰਸਟ ਨੇ ਝੂਠੇ ਸ਼ਰਾਬ ਘੁਟਾਲੇ ਮਾਮਲੇ ਵਿੱਚੋਂ ਬਰੀ ਹੋਣ ਤੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ

 ਚੰਡੀਗੜ੍ਹ, 3 ਮਾਰਚ 2026  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਬਰੀ ਹੋਣ

ਹਰਚੰਦ ਬਰਸਟ ਨੇ ਝੂਠੇ ਸ਼ਰਾਬ ਘੁਟਾਲੇ ਮਾਮਲੇ ਵਿੱਚੋਂ ਬਰੀ ਹੋਣ ਤੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ Read More »

kohali

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਪਟਿਆਲਾ, 3 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਨਵੀਂਆਂ ਬਣਨ ਵਾਲੀਆਂ ਇਨ੍ਹਾਂ ਸੜਕਾਂ ਦਾ ਸਥਾਨਕ ਵਾਸੀਆਂ ਨੂੰ ਭਰਵਾਂ ਲਾਭ ਹੋਵੇਗਾ।

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ Read More »

Scroll to Top