ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼
ਪਟਿਆਲਾ, 12 ਜੂਨ – ਸ਼ਹਿਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਸਹੀ ਵਹਾਅ ਅਤੇ ਗੰਦਗੀ ਦੀ ਸਮੱਸਿਆ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਨਾਲਿਆਂ ਦੀ ਸਫਾਈ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੂਜਾ ਸਵੀਟ ਲਾਹੌਰੀ ਗੇਟ ਤੋਂ ਲੈ ਕੇ ਹਨੂਮਾਨ ਮੰਦਰ ਤੱਕ ਜਾਂਦੇ ਮੁੱਖ ਨਾਲੇ ਦੀ ਵਿਸ਼ੇਸ਼ ਸਫਾਈ ਮੁਹਿੰਮ […]
ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼ Read More »









