ਮੇਅਰ ਅਤੇ ਕਮਿਸ਼ਨਰ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗਾਂ, ਲੋਕ ਪੱਖੀ ਕੰਮਾਂ ਨੂੰ ਮਿਲੇਗੀ ਤਰਜੀਹ
ਪਟਿਆਲਾ, 2 ਫਰਵਰੀ – ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਗਰ ਨਿਗਮ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਹੁਣ ਹਰ ਮਹੀਨੇ ਲੋਕ ਪੱਖੀ ਕੰਮਾਂ ਨੂੰ ਸੁਚੱਜੇ ਅਤੇ ਸੁਖਾਵੇਂ […]
ਮੇਅਰ ਅਤੇ ਕਮਿਸ਼ਨਰ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗਾਂ, ਲੋਕ ਪੱਖੀ ਕੰਮਾਂ ਨੂੰ ਮਿਲੇਗੀ ਤਰਜੀਹ Read More »









