ਮਾਲਵਾ

Malwa

crime

ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ

ਦਿੱਲੀ, 1 ਫਰਵਰੀ : ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਭਿਆਨਕ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਘੱਟੋ-ਘੱਟ 15 ਪਾਕਿਸਤਾਨੀ ਫੌਜੀ ਜਾਨੋਂ ਹੱਥ ਧੋ ਬੈਠੇ, ਜਦਕਿ ਜਵਾਬੀ ਕਾਰਵਾਈ ਵਿੱਚ 90 ਦੇ ਕਰੀਬ ਅਤਿਵਾਦੀਆਂ ਨੂੰ ਮਾਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਹੈ ਕਿ […]

ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ Read More »

sidhu

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 1 ਫਰਵਰੀ 2026 : ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਨਹੀਂ ਲੈ ਕੇ ਆਇਆ ਅਤੇ ਰਾਜ ਦੀ

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ Read More »

nirmala

ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ

ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਸੰਸਦ ਵਿੱਚ ਸਾਲ 2026-27 ਲਈ ਕੇਂਦਰੀ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਰਵਾਇਤੀ ਦਵਾਈ ਪ੍ਰਣਾਲੀਆਂ, ਖ਼ਾਸ ਕਰਕੇ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਐਲਾਨ ਕੀਤਾ ਗਿਆ। ਵਿੱਤ ਮੰਤਰੀ ਨੇ ਦੇਸ਼ ਵਿੱਚ ਤਿੰਨ ਨਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਆਯੁਰਵੇਦ (AIIA) ਸਥਾਪਤ ਕਰਨ ਦਾ ਪ੍ਰਸਤਾਵ

ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ

ਚੰਡੀਗੜ, 1 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਪੰਜਾਬ ਦੌਰੇ ‘ਤੇ ਪਹੁੰਚੇ। ਆਦਮਪੁਰ ਏਅਰਪੋਰਟ ‘ਤੇ ਪਹੁੰਚਣ ਉਪਰੰਤ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਪੰਜਾਬ ਦੇ ਵਿਕਾਸ, ਵਪਾਰ ਅਤੇ ਰੋਜ਼ਗਾਰ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਹਵਾਈ ਕਨੈਕਟੀਵਿਟੀ ਨੂੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ Read More »

inder

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ

ਪਟਿਆਲਾ, 1 ਫਰਵਰੀ 2026 : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ ‘ਤੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਆਦਮਪੁਰ ਏਅਰਪੋਰਟ ਪਹੁੰਚਣ ‘ਤੇ ਪੰਜਾਬ ਭਾਜਪਾ

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ Read More »

barsat

ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ

ਪਟਿਆਲਾ, 1 ਫਰਵਰੀ 2026  – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਥਾਵਾਂ ਤੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵੱਖ-ਵੱਖ ਥਾਵਾਂ ਤੇ

ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ Read More »

pu

ਪਰਵਾਸੀ ਪੰਜਾਬੀਆਂ ਦੀ ਪਹਿਲੀ ਪੀੜ੍ਹੀ ਦੇ ਮੁਕਾਬਲੇ ਨਵੀਂ ਪੀੜ੍ਹੀ ਦੇ ਸੋਚਣ ਢੰਗ ਵਿੱਚ ਹੈ ਫ਼ਰਕ; ਤਾਜ਼ਾ ਖੋਜ

ਪਟਿਆਲਾ, 1 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪਰਵਾਸੀ ਪੰਜਾਬੀ ਨਾਵਲ ਦੇ ਹਵਾਲੇ ਨਾਲ਼ ਪਰਵਾਸ ਅਤੇ ਮੂਲਵਾਸ ਦੇ ਆਪਸੀ ਸਬੰਧਾਂ ਬਾਰੇ ਅਹਿਮ ਨੁਕਤੇ ਸਾਹਮਣੇ ਆਏ ਹਨ। ‘ਪਰਵਾਸੀ ਪੰਜਾਬੀ ਨਾਵਲ ਵਿੱਚ ਮੂਲਵਾਸ ਅਤੇ ਪਰਵਾਸ ਦੇ ਅੰਤਰ-ਸੰਵਾਦ’ ਸਿਰਲੇਖ ਤਹਿਤ ਇਹ ਅਧਿਐਨ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਡਾ. ਗੁਰਮੁਖ ਸਿੰਘ ਦੀ ਅਗਵਾਈ ਵਿੱਚ ਖੋਜਾਰਥੀ

ਪਰਵਾਸੀ ਪੰਜਾਬੀਆਂ ਦੀ ਪਹਿਲੀ ਪੀੜ੍ਹੀ ਦੇ ਮੁਕਾਬਲੇ ਨਵੀਂ ਪੀੜ੍ਹੀ ਦੇ ਸੋਚਣ ਢੰਗ ਵਿੱਚ ਹੈ ਫ਼ਰਕ; ਤਾਜ਼ਾ ਖੋਜ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਪਟਿਆਲਾ 1 ਫਰਵਰੀ – ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ Read More »

program

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ-ਡਾ. ਬਲਬੀਰ ਸਿੰਘ

ਪਟਿਆਲਾ, 1 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਡਾ. ਬਲਬੀਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ-ਡਾ. ਬਲਬੀਰ ਸਿੰਘ Read More »

collage

ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤ

ਪਟਿਆਲਾ  1 ਫਰਵਰੀ, 2026 – ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ  ਪ੍ਰਿੰਸੀਪਲ ਡਾ. ਦਪਿੰਦਰ ਕੌਰ ਅੱਜ ਲਗਭਗ 30 ਸਾਲ 11 ਮਹੀਨੇ 16 ਦਿਨਾਂ ਦੀ ਨਿਸ਼ਕਾਮ, ਇਮਾਨਦਾਰ ਅਤੇ ਸਮਰਪਿਤ ਸਰਕਾਰੀ ਸੇਵਾ ਉਪਰੰਤ ਸੇਵਾ ਮੁਕਤ ਹੋ ਗਏ। ਇਸ ਮੌਕੇ ’ਤੇ ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸ਼ਾਨਦਾਰ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਦੌਰਾਨ

ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤ Read More »

Scroll to Top